Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਗੈਂਗਸਟਰਾਂ ਨੇ ਬੇਕਰੀ ਮਾਲਕ ਨੂੰ ਬਣਾਇਆ ਨਿਸ਼ਾਨਾ, ਚਲਾਈਆਂ ਗੋਲੀਆਂ, ਇਲਾਕੇ ‘ਚ ਸਹਿਮ ਦਾ ਮਾਹੌਲ

Gangsters opened fire on bakery; ਸਥਾਨਕ ਕਸਬੇ ਵਿਖੇ ਸੁੰਦਰ ਬੇਕਰੀ ਵਿਖੇ ਦੇਰ ਰਾਤ 3ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਚਲਾ ਕੇ ਫ਼ਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵੰਤ ਰਾਜ ਪੁੱਤਰ ਲੇਖ ਰਾਜ ਦੀ ਸੁੰਦਰ ਬੇਕਰੀ ਵਿਖੇ 3 ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਚਲਾਈ ਗਈ ਹੈ ਅਤੇ ਉਪਰੋਤਕ ਤਿੰਨੇ ਵਿਅਕਤੀ ਗੋਲੀ ਚਲਾਉਣ ਤੋਂ ਬਾਅਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੈਂਗਸਟਰਾਂ ਨੇ ਬੇਕਰੀ ਮਾਲਕ ਨੂੰ ਬਣਾਇਆ ਨਿਸ਼ਾਨਾ, ਚਲਾਈਆਂ ਗੋਲੀਆਂ, ਇਲਾਕੇ ‘ਚ ਸਹਿਮ ਦਾ ਮਾਹੌਲ

Gangsters opened fire on bakery; ਸਥਾਨਕ ਕਸਬੇ ਵਿਖੇ ਸੁੰਦਰ ਬੇਕਰੀ ਵਿਖੇ ਦੇਰ ਰਾਤ 3ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਚਲਾ ਕੇ ਫ਼ਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵੰਤ ਰਾਜ ਪੁੱਤਰ ਲੇਖ ਰਾਜ ਦੀ ਸੁੰਦਰ ਬੇਕਰੀ ਵਿਖੇ 3 ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਚਲਾਈ ਗਈ ਹੈ ਅਤੇ ਉਪਰੋਤਕ ਤਿੰਨੇ ਵਿਅਕਤੀ ਗੋਲੀ ਚਲਾਉਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।


ਇਨ੍ਹਾਂ ਨੇ ਕੁੱਲ 4 ਫਾਇਰ ਕੀਤੇ ਜੋ ਬੇਕਰੀ ਦੇ ਬਾਹਰਲੇ ਸ਼ੀਸ਼ੇ ਵਿਚ ਵੱਜੇ। ਕੁਝ ਦਿਨ ਪਹਿਲਾਂ ਕੁਲਵੰਤ ਰਾਜ ਪੁੱਤਰ ਲੇਖ ਰਾਜ ਦੇ ਮੋਬਾਈਲ ‘ਤੇ ਧਮਕੀ ਆਈ ਸੀ ਕਿ 10 ਤਰੀਕ ਤੱਕ ਤੇਰੇ ਕੋਲ ਟਾਈਮ ਹੈਗਾ ਹੈ ਜੇ ਤੁਸਾਂ ਸਾਨੂੰ 40 ਲੱਖ ਰੁਪਈਆ ਨਾ ਦਿੱਤਾ ਤਾਂ ਤੇਰੇ ਪਰਿਵਾਰ ਦਾ ਨੁਕਸਾਨ ਕਰਾਂਗੇ । ਵਾਰਦਾਤ ਦੀ ਖ਼ਬਰ ਮਿਲਦਿਆਂ ਹੀ ਡੀ.ਐਸ.ਪੀ. ਮਜੀਠਾ ਪਵਨ ਕੁਮਾਰ, ਐਸ. ਐਚ. ਓ. ਕੱਥੂ ਨੰਗਲ ਜਸਵਿੰਦਰ ਸਿੰਘ, ਚੌਕੀ ਇੰਚਾਰਜ ਚਵਿੰਡਾ ਦੇਵੀ ਰਜਿੰਦਰਪਾਲ ਸਿੰਘ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।ਟ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News