Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

Giani Harpreet Singh’s statement on alliance with BJP: ਚੰਡੀਗੜ੍ਹ: ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸਾਬਕਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਜਪਾ ਨਾਲ ਸੰਭਾਵਿਤ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਗਠਜੋੜ ਕਰਨ ਵਿੱਚ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਹੈ ਅਤੇ ਇਸ ਸਬੰਧੀ […]
Ranjit Singh
By : Updated On: 30 Aug 2026 09:49:AM
ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
Giani Harpreet Singh
  • ਕਿਹਾ- ਭਾਜਪਾ ਨਾਲ ਗੱਲਬਾਤ ਜਾਰੀ
  • ਗਠਜੋੜ ਸਾਂਝੇ ਏਜੰਡੇ ਦੇ ਆਧਾਰ ’ਤੇ ਹੋਵੇਗਾ
  • ਅਕਾਲੀ ਦਲ ਨਾਲ ਵੀ ਤਿਆਰ, ਪਰ ਬਾਦਲ ਪਰਿਵਾਰ ਮਨਜ਼ੂਰ ਨਹੀਂ

Giani Harpreet Singh’s statement on alliance with BJP: ਚੰਡੀਗੜ੍ਹ: ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸਾਬਕਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਜਪਾ ਨਾਲ ਸੰਭਾਵਿਤ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਗਠਜੋੜ ਕਰਨ ਵਿੱਚ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਹੈ ਅਤੇ ਇਸ ਸਬੰਧੀ ਗੱਲਬਾਤ ਵੀ ਚੱਲ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਭਾਜਪਾ ਨਾਲ ਗਠਜੋੜ ਹੁੰਦਾ ਹੈ ਤਾਂ ਇਹ ਕਿਸੇ ਇੱਕ ਪਾਰਟੀ ਦੀ ਬਜਾਏ ਸਾਂਝੇ ਏਜੰਡੇ ਦੇ ਆਧਾਰ ’ਤੇ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਭਾਜਪਾ ਨਾਲ ਮਿਲ ਕੇ ਚੱਲਣ ਲਈ ਤਿਆਰ ਹਨ।

ਇਸ਼ਤਿਹਾਰ

ਅਕਾਲੀ ਦਲ ਨਾਲ ਗਠਜੋੜ ਲਈ ਵੀ ਤਿਆਰ
ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਵੀ ਆਪਣਾ ਰੁਖ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰਨ ਲਈ ਤਿਆਰ ਹਨ, ਪਰ ਬਾਦਲ ਪਰਿਵਾਰ ਦੀ ਅਗਵਾਈ ਹੇਠ ਨਹੀਂ।

ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਸੰਭਾਵਿਤ ਸਿਆਸੀ ਸਮੀਕਰਨਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਖਾਸ ਕਰਕੇ ਭਾਜਪਾ ਅਤੇ ਵੱਖ-ਵੱਖ ਅਕਾਲੀ ਧੜਿਆਂ ਵਿਚਾਲੇ ਸੰਭਾਵਿਤ ਸਾਂਝ ਨੂੰ ਲੈ ਕੇ ਸਿਆਸੀ ਨਜ਼ਰਾਂ ਹੁਣ ਅਗਲੇ ਕਦਮ ’ਤੇ ਟਿਕੀਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News