Banner
Banner

ਫ਼ਿਰੋਜ਼ਪੁਰ ਪਹੁੰਚੇ ਰਾਜਪਾਲ ਕਟਾਰੀਆ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ

ਫ਼ਿਰੋਜ਼ਪੁਰ- ਹੜ੍ਹਾਂ ਦੀ ਮਾਰ ਝੱਲ ਰਹੇ ਫਿਰੋਜ਼ਪੁਰ ਦੇ ਆਪਣੇ ਦੌਰੇ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ ਮੌਜੂਦਾ ਹੜ੍ਹ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਰਾਹਤ ਕਾਰਜਾਂ ਦੀ ਗਤੀ, ਪ੍ਰਭਾਵਿਤ ਪਰਿਵਾਰਾਂ ਲਈ ਮੁੜ ਵਸੇਬੇ ਦੇ ਲਈ ਕੀਤੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਿਲ੍ਹੇ […]
Amritpal Singh
By : Updated On: 02 Sep 2025 09:50:AM
ਫ਼ਿਰੋਜ਼ਪੁਰ ਪਹੁੰਚੇ ਰਾਜਪਾਲ ਕਟਾਰੀਆ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ
Gulab Chand Kataria

ਫ਼ਿਰੋਜ਼ਪੁਰ- ਹੜ੍ਹਾਂ ਦੀ ਮਾਰ ਝੱਲ ਰਹੇ ਫਿਰੋਜ਼ਪੁਰ ਦੇ ਆਪਣੇ ਦੌਰੇ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ ਮੌਜੂਦਾ ਹੜ੍ਹ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਰਾਹਤ ਕਾਰਜਾਂ ਦੀ ਗਤੀ, ਪ੍ਰਭਾਵਿਤ ਪਰਿਵਾਰਾਂ ਲਈ ਮੁੜ ਵਸੇਬੇ ਦੇ ਲਈ ਕੀਤੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਮੇਂ ਸਿਰ ਸਹਾਇਤਾ ਅਤੇ ਪ੍ਰਭਾਵਸ਼ਾਲੀ ਤਾਲਮੇਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

Read Latest News and Breaking News at Daily Post TV, Browse for more News

Ad
Ad