Journalism Of Hope
BREAKING NEWS
हरियाणवी टूरिस्टों की हरिद्वार में पिटाई, VIDEO:युवती ने उंगली दिखाकर गालियां दीं, कपड़े फाड़ थप्पड़ मारे; मोबाइल निकालने पर लात मारी

Gulab Sidhu: ਪੰਜਾਬੀ ਗਾਇਕ ਗੁਲਾਬ ਸਿੱਧੂ ਨਵੇਂ ਗੀਤ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੇ; ਸਰਪੰਚਾਂ ਵਿੱਚ ਭਾਰੀ ਰੋਸ

Gulab Sidhu News: ਪੰਜਾਬੀ ਗਾਇਕ ਗੁਲਾਬ ਸਿੱਧੂ ਨਵੇਂ ਗਾਣੇ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਦਰਅਸਲ ਵਿੱਚ ਗਾਇਕ ਦਾ ਨਵਾਂ ਗਾਣਾ ਜੱਟਾ ਲਵ ਯੂ ਹਾਲ ਹੀ ਵਿੱਚ ਰਿਲੀਜ਼ ਹੋਇਆ ਸੀ। ਜਿਸ ਵਿੱਚ ਉਸ ਨੇ ਸਰਪੰਚਾਂ ਸਮੇਤ ਪਿੰਡ ਵਾਸੀਆਂ ਨੂੰ ਕੁੱਟਣ ਬਾਰੇ ਸ਼ਬਦਾਂ ਦੀ ਵਰਤੋਂ ਕੀਤੀ ਸੀ। ਇਸ ਗਾਣੇ ਨੂੰ ਲੈ ਕੇ ਸਰਪੰਚਾਂ ਵਿੱਚ […]
Dailypost News
By : Updated On: 26 Oct 2025 11:18:AM
Gulab Sidhu: ਪੰਜਾਬੀ ਗਾਇਕ ਗੁਲਾਬ ਸਿੱਧੂ ਨਵੇਂ ਗੀਤ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੇ; ਸਰਪੰਚਾਂ ਵਿੱਚ ਭਾਰੀ ਰੋਸ

Gulab Sidhu News: ਪੰਜਾਬੀ ਗਾਇਕ ਗੁਲਾਬ ਸਿੱਧੂ ਨਵੇਂ ਗਾਣੇ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਦਰਅਸਲ ਵਿੱਚ ਗਾਇਕ ਦਾ ਨਵਾਂ ਗਾਣਾ ਜੱਟਾ ਲਵ ਯੂ ਹਾਲ ਹੀ ਵਿੱਚ ਰਿਲੀਜ਼ ਹੋਇਆ ਸੀ। ਜਿਸ ਵਿੱਚ ਉਸ ਨੇ ਸਰਪੰਚਾਂ ਸਮੇਤ ਪਿੰਡ ਵਾਸੀਆਂ ਨੂੰ ਕੁੱਟਣ ਬਾਰੇ ਸ਼ਬਦਾਂ ਦੀ ਵਰਤੋਂ ਕੀਤੀ ਸੀ। ਇਸ ਗਾਣੇ ਨੂੰ ਲੈ ਕੇ ਸਰਪੰਚਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਭਾਰੀ ਪਾਏ ਜਾਣ ਤੋਂ ਬਾਅਦ ਹੁਣ ਗਾਇਕ ਗੁਲਾਬ ਸਿੱਧੂ ਨੇ ਵੀਡੀਓ ਜਾਰੀ ਕਰਕੇ ਪੰਜਾਬ ਦੇ ਸਰਪੰਚਾਂ ਤੋਂ ਮੁਆਫੀ ਮੰਗੀ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਸਾਰੇ ਸਰਪੰਚਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਕਿਸੇ ਦੇ ਮਨ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ।

ਸਿੱਧੂ ਨੇ ਸਾਰੇ ਸਰਪੰਚਾਂ ਨੂੰ ਖੁਦ ਨੂੰ ਛੋਟਾ ਭਰਾ ਸਮਝ ਕੇ ਮੁਆਫ ਕਰਨ ਦੀ ਅਪੀਲ ਕੀਤੀ ਹੈ। ਸਿੱਧੂ ਨੇ ਕਿਹਾ ਕਿ ਸਰਪੰਚ ਮੈਨੂੰ ਛੋਟਾ ਭਰਾ ਜਾਂ ਬੱਚਾ ਸਮਝ ਕੇ ਮੁਆਫ ਕਰ ਦੇਣ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਸਰਪੰਚ ਪਿੰਡ ਦਾ ਮੁੜੀ ਹੁੰਦਾ ਹੈ। ਉਸ ਦਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ।

Read Latest News and Breaking News at Daily Post TV, Browse for more News

Ad
Ad

Punjab District News