ਸੰਗਰੂਰ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਗੋਲੀਆਂ, ਲੱਤ ‘ਤੇ ਗੋਲੀ ਲੱਗਣ ਕਾਰਨ ਦੋਸ਼ੀ ਜ਼ਖਮੀ
Punjab Police Gangster Encounter; ਸੰਗਰੂਰ ਪੁਲਿਸ ਵੱਲੋਂ ਇੱਕ ਬਦਮਾਸ਼ ਦਾ ਐਨਕਾਊਂਟਰ ਕੀਤਾ ਗਿਆ। ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਆਰੋਪੀ ਦੀ ਲੱਤ ‘ਚ ਗੋਲੀ ਲੱਗੀ। ਜ਼ਖਮੀ ਹਾਲਤ ‘ਚ ਉਸਨੂੰ ਇਲਾਜ਼ ਲਈ ਸਿਵਲ ਹਸਪਤਾਲ ਦਾਖ਼ਿਲ ਕਰਵਾਇਆ ਗਿਆ। ਦਸ ਦੇਈਏ ਕਿ ਉਕਤ ਵਿਅਕਤੀ ਵੱਲੋਂ ਪੁਲਿਸ ‘ਤੇ ਚਾਰ ਰਾਊਂਡ ਫਾਇਰ ਕੀਤੇ ਗਏ, ਜੋ ਕਿ […]
By :
Jaspreet Singh
Updated On: 25 Nov 2025 18:17:PM
Punjab Police Gangster Encounter; ਸੰਗਰੂਰ ਪੁਲਿਸ ਵੱਲੋਂ ਇੱਕ ਬਦਮਾਸ਼ ਦਾ ਐਨਕਾਊਂਟਰ ਕੀਤਾ ਗਿਆ। ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਆਰੋਪੀ ਦੀ ਲੱਤ ‘ਚ ਗੋਲੀ ਲੱਗੀ। ਜ਼ਖਮੀ ਹਾਲਤ ‘ਚ ਉਸਨੂੰ ਇਲਾਜ਼ ਲਈ ਸਿਵਲ ਹਸਪਤਾਲ ਦਾਖ਼ਿਲ ਕਰਵਾਇਆ ਗਿਆ।
ਦਸ ਦੇਈਏ ਕਿ ਉਕਤ ਵਿਅਕਤੀ ਵੱਲੋਂ ਪੁਲਿਸ ‘ਤੇ ਚਾਰ ਰਾਊਂਡ ਫਾਇਰ ਕੀਤੇ ਗਏ, ਜੋ ਕਿ ਪੁਲਿਸ ਦੀ ਗੱਡੀ ਦੇ ਨਜ਼ਦੀਕ ਪੁੱਜੇ। ਇਸ ਦੌਰਾਨ ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਨੌਜਵਾਨ ਦੀ ਖੱਬੀ ਲੱਤ ‘ਚ ਗੋਲੀ ਲੱਗੀ।