Gurminder Singh ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਦਿੱਤਾ ਅਸਤੀਫਾ

Punjab AG Gurminder Singh resigns: ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਗੈਰੀ (Punjab AG Gurminder Singh) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਰ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਕਿਹਾ ਗਿਆ ਸੀ ਅਤੇ ਉਨ੍ਹਾਂ ਨੇ ਆਪਣਾ ਅਸਤੀਫਾ ਸਰਕਾਰ ਨੂੰ ਸੌਂਪ ਦਿੱਤਾ ਹੈ। ਪੰਜਾਬ ਸਰਕਾਰ ਜਲਦੀ ਹੀ ਨਵੇਂ ਐਡਵੋਕੇਟ ਜਨਰਲ ਦਾ […]
Amritpal Singh
By : Updated On: 29 Mar 2025 22:36:PM
Gurminder Singh ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਦਿੱਤਾ ਅਸਤੀਫਾ

Punjab AG Gurminder Singh resigns: ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਗੈਰੀ (Punjab AG Gurminder Singh) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਰ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਕਿਹਾ ਗਿਆ ਸੀ ਅਤੇ ਉਨ੍ਹਾਂ ਨੇ ਆਪਣਾ ਅਸਤੀਫਾ ਸਰਕਾਰ ਨੂੰ ਸੌਂਪ ਦਿੱਤਾ ਹੈ।

ਪੰਜਾਬ ਸਰਕਾਰ ਜਲਦੀ ਹੀ ਨਵੇਂ ਐਡਵੋਕੇਟ ਜਨਰਲ ਦਾ ਐਲਾਨ ਕਰ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਅਹੁਦੇ ਲਈ ਸਭ ਤੋਂ ਅੱਗੇ ਦਾਅਵੇਦਾਰਾਂ ਵਿੱਚ ਸ਼੍ਰੀਮਤੀ ਅਨੁ ਚਤਰਥ, ਪੁਨੀਤ ਬਾਲੀ, ਏਪੀਐਸ ਦਿਓਲ ਅਤੇ ਅਕਸ਼ੈ ਭਾਨ ਸ਼ਾਮਲ ਹਨ।

Read Latest News and Breaking News at Daily Post TV, Browse for more News

Ad
Ad