ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ
Amritsar News: ਦੱਸ ਦਈਏ ਕਿ ਹਰਪ੍ਰੀਤ ਸਿੰਘ ਨਾਂਅ ਸ਼ਕਸ ਨੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ। ਮੁਲਜ਼ਮ ਦਰਬਾਰ ਸਾਹਿਬ ਨੇੜੇ ਹੀ ਰਹਿੰਦਾ ਹੈ। Sacrilege of Gutka Sahib: ਅੰਮ੍ਰਿਤਸਰ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ। ਦੱਸ ਦਈਏ ਕਿ ਹਰਪ੍ਰੀਤ ਸਿੰਘ ਨਾਂਅ ਸ਼ਕਸ ਨੇ ਗੁਟਕਾ ਸਾਹਿਬ ਦੀ […]
By :
ਮਨਵੀਰ ਰੰਧਾਵਾ
Updated On: 02 Jun 2025 23:20:PM
Breaking News
Amritsar News: ਦੱਸ ਦਈਏ ਕਿ ਹਰਪ੍ਰੀਤ ਸਿੰਘ ਨਾਂਅ ਸ਼ਕਸ ਨੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ। ਮੁਲਜ਼ਮ ਦਰਬਾਰ ਸਾਹਿਬ ਨੇੜੇ ਹੀ ਰਹਿੰਦਾ ਹੈ।
Sacrilege of Gutka Sahib: ਅੰਮ੍ਰਿਤਸਰ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ। ਦੱਸ ਦਈਏ ਕਿ ਹਰਪ੍ਰੀਤ ਸਿੰਘ ਨਾਂਅ ਸ਼ਕਸ ਨੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ, ਜਾਣਕਾਰੀ ਮੁਤਾਬਕ ਮੁਲਜ਼ਮ ਦਰਬਾਰ ਸਾਹਿਬ ਨੇੜੇ ਹੀ ਰਹਿੰਦਾ ਹੈ। ਸ੍ਰੀ ਗੁਟਕਾ ਸਾਹਿਬ ਦੇ ਅੰਗ ਫਾੜੇ ਗਏ, SGPC ਨੇ ਮੌਕੇ ਤੋਂ ਮੁਲਜ਼ਮ ਨੂੰ ਕਾਬੂ ਕੀਤਾ ਤੇ ਫਿਰ ਪੁਲਿਸ ਦੇ ਹਵਾਲੇ ਕੀਤਾ ਗਿਆ।