ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਸਜ਼ਾ ਪੂਰੀ ਕਰਨ ਪਹੁੰਚੇ ਹਰਜੋਤ ਬੈਂਸ, ਮਰਿਆਦਾ ਦੀ ਉਲੰਘਣਾ ‘ਤੇ ਲੱਗੀ ਸੀ ਸਜ਼ਾ
Harjot Bains arrives in Anandpur Sahib; ਪੰਜ ਸਿੰਘ ਸਾਹਿਬਾਨਾਂ ਵੱਲੋਂ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੂੰ ਧਾਰਮਿਕ ਸਜਾ ਸੁਣਾਈ ਗਈ ਸੀ, ਜਿਸ ਤੇ ਉਹਨਾਂ ਨੂੰ ਤਨਖਾਹੀਆ ਕਰਾਰ ਕੀਤਾ ਗਿਆ, ਜਿਸ ਤੇ ਬੜੇ ਹੀ ਅਦਬ ਤੇ ਸਤਿਕਾਰ ਨਾਲ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ […]
By :
Jaspreet Singh
Updated On: 09 Aug 2025 09:22:AM
Harjot Bains arrives in Anandpur Sahib; ਪੰਜ ਸਿੰਘ ਸਾਹਿਬਾਨਾਂ ਵੱਲੋਂ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੂੰ ਧਾਰਮਿਕ ਸਜਾ ਸੁਣਾਈ ਗਈ ਸੀ, ਜਿਸ ਤੇ ਉਹਨਾਂ ਨੂੰ ਤਨਖਾਹੀਆ ਕਰਾਰ ਕੀਤਾ ਗਿਆ, ਜਿਸ ਤੇ ਬੜੇ ਹੀ ਅਦਬ ਤੇ ਸਤਿਕਾਰ ਨਾਲ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਨਿਮਰਤਾ ਸਹਿਤ ਸਵੀਕਾਰ ਕੀਤਾ ਅਤੇ ਵੱਖ ਵੱਖ ਗੁਰੂ ਘਰਾਂ ਵਿੱਚ ਲਗਾਈ ਗਈ ਧਾਰਮਿਕ ਸਜ਼ਾ ਨੂੰ ਪੂਰਾ ਕਰਕੇ ਦਿੱਲੀ ਤੋਂ ਬਾਅਦ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਜੋੜੇ ਘਰ ਵਿੱਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਆਪਣੀ ਧਾਰਮਿਕ ਸਜਾ ਪੂਰੀ ਕਰਦੇ ਹੋਏ ਨਜ਼ਰ ਆਏ।