ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫ਼ਤਾਰ, ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ
Breaking News: ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਭਗੌੜਾ ਘੋਸ਼ਿਤ ਕੀਤੇ ਗਏ ਹਰਮੀਤ ਸਿੰਘ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸਦੇ ਖ਼ਿਲਾਫ਼ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਗੰਭੀਰ ਦੋਸ਼ਾਂ ਹੇਠ ਐਫਆਈਆਰ ਦਰਜ ਹੈ। ਪੁਲਿਸ ਮੁਤਾਬਕ, ਪਠਾਨਮਾਜਰਾ 2 ਸਤੰਬਰ ਤੋਂ ਬਲਾਤਕਾਰ ਦੇ ਮਾਮਲੇ ਵਿੱਚ ਫਰਾਰ ਚੱਲ ਰਿਹਾ ਸੀ। ਅਦਾਲਤ ਵੱਲੋਂ ਉਸਨੂੰ ਪਹਿਲਾਂ ਹੀ ਭਗੌੜਾ ਕਰਾਰ […]
By :
Khushi
Updated On: 25 Mar 2026 08:38:AM
Breaking News: ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਭਗੌੜਾ ਘੋਸ਼ਿਤ ਕੀਤੇ ਗਏ ਹਰਮੀਤ ਸਿੰਘ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸਦੇ ਖ਼ਿਲਾਫ਼ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਗੰਭੀਰ ਦੋਸ਼ਾਂ ਹੇਠ ਐਫਆਈਆਰ ਦਰਜ ਹੈ।
ਪੁਲਿਸ ਮੁਤਾਬਕ, ਪਠਾਨਮਾਜਰਾ 2 ਸਤੰਬਰ ਤੋਂ ਬਲਾਤਕਾਰ ਦੇ ਮਾਮਲੇ ਵਿੱਚ ਫਰਾਰ ਚੱਲ ਰਿਹਾ ਸੀ। ਅਦਾਲਤ ਵੱਲੋਂ ਉਸਨੂੰ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਉਸਦੀ ਗ੍ਰਿਫ਼ਤਾਰੀ ਲਈ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ।
ਲੰਮੇ ਸਮੇਂ ਤੋਂ ਪੁਲਿਸ ਦੀ ਪਕੜ ਤੋਂ ਬਾਹਰ ਰਹਿਣ ਤੋਂ ਬਾਅਦ ਹੁਣ ਉਸਦੀ ਗ੍ਰਿਫ਼ਤਾਰੀ ਨੂੰ ਇੱਕ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ। ਅਗਲੀ ਕਾਨੂੰਨੀ ਕਾਰਵਾਈ ਲਈ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।