Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਹਰਵਿੰਦਰ ਸਿੰਘ ਸਰਨਾ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

Punjab News: ਦਿੱਲੀ ਅਤੇ ਪਟਨਾ ਸਾਹਿਬ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੇਨਤੀ ਕੀਤੀ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦਾ ਮੁੱਦਾ ਸੰਸਦ ਵਿਚ ਚੁੱਕਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹਰਵਿੰਦਰ ਸਿੰਘ ਸਰਨਾ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

Punjab News: ਦਿੱਲੀ ਅਤੇ ਪਟਨਾ ਸਾਹਿਬ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੇਨਤੀ ਕੀਤੀ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦਾ ਮੁੱਦਾ ਸੰਸਦ ਵਿਚ ਚੁੱਕਿਆ ਜਾਵੇ।

ਰਾਹੁਲ ਗਾਂਧੀ ਨੇ ਇਸ ਮੁੱਦੇ ਨੂੰ ਲੋਕ ਸਭਾ ਵਿਚ ਗੰਭੀਰਤਾ ਨਾਲ ਉਠਾਉਣ ਅਤੇ ਨਿਆਂ ਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News