Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਹਰਿਆਣਾ ਮੰਤਰੀ ਮੰਡਲ ਨੇ ਪਿੰਡਾਂ ਦੀਆਂ ਤਹਿਸੀਲਾਂ ਬਦਲਣ, ਵਾਹਨਾਂ ਦੀ ਉਮਰ 15 ਸਾਲ ਤੱਕ ਵਧਾਉਣ ਲਈ 18 ਪ੍ਰਸਤਾਵਾਂ ਨੂੰ ਦਿੱਤੀ ਪ੍ਰਵਾਨਗੀ, ਸਰਦ ਰੁੱਤ ਸੈਸ਼ਨ

Haryana cabinet decisions: ਸੋਮਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਨੇ ਹਰਿਆਣਾ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਅੱਜ ਦੀ ਕੈਬਨਿਟ ਵਿੱਚ 21 ਏਜੰਡੇ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 19 ਨੂੰ ਮਨਜ਼ੂਰੀ ਦੇ ਦਿੱਤੀ ਗਈ। ਕੈਬਨਿਟ ਨੇ 18 ਦਸੰਬਰ […]
Nishant Malyan
By : Updated On: 08 Dec 2025 17:05:PM
ਹਰਿਆਣਾ ਮੰਤਰੀ ਮੰਡਲ ਨੇ ਪਿੰਡਾਂ ਦੀਆਂ ਤਹਿਸੀਲਾਂ ਬਦਲਣ, ਵਾਹਨਾਂ ਦੀ ਉਮਰ 15 ਸਾਲ ਤੱਕ ਵਧਾਉਣ ਲਈ 18 ਪ੍ਰਸਤਾਵਾਂ ਨੂੰ ਦਿੱਤੀ ਪ੍ਰਵਾਨਗੀ, ਸਰਦ ਰੁੱਤ ਸੈਸ਼ਨ

Haryana cabinet decisions: ਸੋਮਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਨੇ ਹਰਿਆਣਾ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਅੱਜ ਦੀ ਕੈਬਨਿਟ ਵਿੱਚ 21 ਏਜੰਡੇ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 19 ਨੂੰ ਮਨਜ਼ੂਰੀ ਦੇ ਦਿੱਤੀ ਗਈ। ਕੈਬਨਿਟ ਨੇ 18 ਦਸੰਬਰ ਤੋਂ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਕਰਨ ‘ਤੇ ਸਹਿਮਤੀ ਜਤਾਈ ਹੈ।

ਇਸ਼ਤਿਹਾਰ

ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ 6 ਜ਼ਿਲ੍ਹਿਆਂ ਦੇ ਕਈ ਪਿੰਡਾਂ ਦੀਆਂ ਤਹਿਸੀਲਾਂ ਬਦਲ ਦਿੱਤੀਆਂ ਗਈਆਂ ਹਨ। ਕਈ ਪਿੰਡਾਂ ਨੂੰ ਇੱਕ ਤਹਿਸੀਲ ਤੋਂ ਦੂਜੀ ਤਹਿਸੀਲ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਲੋਕਾਂ ਅਤੇ ਜਨ ਪ੍ਰਤੀਨਿਧੀਆਂ ਵੱਲੋਂ ਲਗਾਤਾਰ ਮੰਗਾਂ ਕੀਤੀਆਂ ਜਾ ਰਹੀਆਂ ਸਨ, ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਰਿਪੋਰਟਾਂ ‘ਤੇ ਇੱਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ। ਕਮੇਟੀ ਨੇ ਇਨ੍ਹਾਂ ਪਿੰਡਾਂ ਨੂੰ ਇੱਕ ਤਹਿਸੀਲ ਤੋਂ ਦੂਜੀ ਤਹਿਸੀਲ ਵਿੱਚ ਤਬਦੀਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News