Home 9 News 9 ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ, ਜ਼ਿਆਦਾ ਸਮਾਂ ਘਰ ‘ਚ ਰਹਿਣ ਦੀ ਅਪੀਲ

ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ, ਜ਼ਿਆਦਾ ਸਮਾਂ ਘਰ ‘ਚ ਰਹਿਣ ਦੀ ਅਪੀਲ

by | May 22, 2025 | 4:09 PM

Share

Advisory for Heatstroke: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਡਾ. ਨਵਦੀਪ ਕੌਰ ਸਰਾਂ ਵੱਲੋਂ ਇਲਾਕਾ ਨਿਵਾਸੀਆਂ ਨੂੰ ਲੂਅ ਤੋਂ ਆਪਣਾ ਬਚਾਅ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਡਾ. ਸਰਾਂ ਨੇ ਦੱਸਿਆ ਕਿ ਜੇਕਰ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ।

ਉਹਨਾਂ ਕਿਹਾ ਕਿ ਜੇਕਰ ਅਜਿਹੇ ਲੱਛਣ ਨਜ਼ਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬੈਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਲਿਟਾਓ। ਓ.ਆਰ.ਐਸ. ਦਾ ਘੋਲ ਬਣਾ ਕੇ ਪਿਲਾਓ।

ਉਹਨਾਂ ਦੱਸਿਆ ਕਿ ਜੇਕਰ ਬੁਖਾਰ 104—105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ, ਸਰੀਰ ਦੇ ਗਰਮ ਹੋਣ ‘ਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ।

ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੂਅ ਦੇ ਪ੍ਰਕੋਪ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ।

ਉਨ੍ਹਾਂ ਕਿਹਾ ਕਿ ਗਰਮੀ ਵਿੱਚ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋ, ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋ, ਕੂਲਰ ਜਾਂ ਏ.ਸੀ. ਵਾਲੇ ਕਮਰੇ ਇੱਕ ਦਮ ਧੁੱਪ ਵਿੱਚ ਨਾ ਨਿਕਲੋ। ਬਲਾਕ ਐਜੂਕੇਟਰ ਪਵਨਜੀਤ ਕੌਰ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਲੂਅ ਤੋਂ ਬਚਣ ਲਈ ਸਾਵਧਾਨੀਆਂ ਅਮਲ ਵਿੱਚ ਲਿਆਓ ਅਤੇ ਜ਼ਿਆਦਾ ਸਮਾਂ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ।

Live Tv

Latest Punjab News

Punjab News: ਸਿੱਖਿਆ ਮੰਤਰੀ ਬੈਂਸ ਵੱਲੋਂ ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਵਿਦਵਾਨ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਡਾ. ਰਤਨ ਸਿੰਘ ਜੱਗੀ, ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।  ਪੰਜਾਬੀ ਅਤੇ ਹਿੰਦੀ ਸਾਹਿਤ ਜਗਤ ਵਿੱਚ ਨਾਮਣਾ ਖੱਟਣ ਵਾਲੇ ਡਾ. ਜੱਗੀ  ਦਾ ਅੱਜ 98 ਸਾਲ ਦੀ...

Punjab News: ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

'ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ...

ਸਰਕਾਰ ਪੰਚਾਇਤਾਂ ਨੂੰ ਵਿੱਤੀ ਤੌਰ ‘ਤੇ ਮਜ਼ਬੂਤ ​​ਬਣਾ ਰਹੀ ਹੈ: ਮੰਤਰੀ ਕ੍ਰਿਸ਼ਨ ਲਾਲ ਪੰਵਾਰ

ਜਨ ਪ੍ਰਤੀਨਿਧੀਆਂ ਨੂੰ ਡਿਜੀਟਲ ਭੁਗਤਾਨ ਪ੍ਰਣਾਲੀ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਚੰਡੀਗੜ੍ਹ, 22 ਮਈ: ਹਰਿਆਣਾ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ, ਰਾਜ ਸਰਕਾਰ ਗ੍ਰਾਮ ਸਵਰਾਜ ਦੀ ਧਾਰਨਾ ਨੂੰ ਠੋਸ ਰੂਪ ਦੇਣ ਵੱਲ ਲਗਾਤਾਰ ਕਦਮ ਚੁੱਕ...

ਪੀਣ ਵਾਲੇ ਪਾਣੀ ਪ੍ਰਤੀ ਪੰਜਾਬ ਦੇ ਮੁੱਖ ਮੰਤਰੀ ਦਾ ਹੰਕਾਰ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ: ਨਾਇਬ ਸਿੰਘ ਸੈਣੀ

ਪੰਜਾਬ ਸਰਕਾਰ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਹਰਿਆਣਾ ਨੂੰ ਉਸਦੇ ਹਿੱਸੇ ਦਾ ਪਾਣੀ ਦੇਣਾ ਚਾਹੀਦਾ ਹੈ Water Controversy - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਹੰਕਾਰੀ ਹਨ, ਪੀਣ ਵਾਲੇ ਪਾਣੀ ਪ੍ਰਤੀ ਇਸ ਤਰ੍ਹਾਂ ਦੀ ਰਾਜਨੀਤੀ ਉਨ੍ਹਾਂ ਨੂੰ ਸ਼ੋਭਾ ਨਹੀਂ...

PUNBUS ਸੁਪਰਡੈਂਟ ਜਗਜੀਵਨ ਸਿੰਘ 20,000 ਰੁਪਏ ਰਿਸ਼ਵਤ ਲੈਂਦੇ ਕਾਬੂ

PUNBUS Superintendent: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ...

Videos

Bollywood Update: ਧਨੁਸ਼ ਬਣੇਗਾ ਮਿਜ਼ਾਈਲ ਮੈਨ, ਏਪੀਜੇ ਅਬਦੁਲ ਕਲਾਮ ਦੀ ਬਾਇਓਪਿਕ ਦਾ ਐਲਾਨ

Bollywood Update: ਸਾਬਕਾ ਰਾਸ਼ਟਰਪਤੀ ਅਤੇ ਵਿਗਿਆਨੀ ਡਾ. ਏਪੀਜੇ ਅਬਦੁਲ ਕਲਾਮ 'ਤੇ ਫਿਲਮ ਬਣਾਉਣ ਦੀ ਲੰਬੇ ਸਮੇਂ ਤੋਂ ਮੰਗ ਸੀ। ਹਰ ਕੋਈ ਮਿਜ਼ਾਈਲ ਮੈਨ ਦੀ ਕਹਾਣੀ ਜਾਣਨਾ ਚਾਹੁੰਦਾ ਹੈ। ਖਾਸ ਗੱਲ ਇਹ ਹੈ ਕਿ ਉਹ ਆਪਣੇ ਬੱਚਿਆਂ ਨੂੰ ਏਪੀਜੇ ਅਬਦੁਲ ਕਲਾਮ ਬਾਰੇ ਦੱਸਣਾ ਚਾਹੁੰਦੇ ਹਨ। ਹੁਣ ਪ੍ਰਸ਼ੰਸਕਾਂ ਦਾ ਇਹ ਇੰਤਜ਼ਾਰ ਖਤਮ ਹੋ ਗਿਆ...

ਸ਼ਿਲਪਾ ਸ਼ਿਰੋਡਕਰ ਨੇ ਦਿੱਤੀ ਰਾਹਤ ਦੀ ਖ਼ਬਰ, ਕੋਰੋਨਾ ਨੂੰ ਹਰਾਉਣ ਤੋਂ ਬਾਅਦ ਫੈਨਸ ਦਾ ਕੀਤਾ ਧੰਨਵਾਦ

Shilpa Shirodkar Health Update: ਬਿੱਗ ਬੌਸ 18 ਫੇਮ ਸ਼ਿਲਪਾ ਸ਼ਿਰੋਡਕਰ ਨੇ ਇੰਸਟਾਗ੍ਰਾਮ ਸਟੋਰੀ 'ਤੇ ਦੱਸਿਆ ਕਿ ਉਹ ਕੋਵਿਡ-19 ਤੋਂ ਪੂਰੀ ਤਰ੍ਹਾਂ ਠੀਕ ਹੋ ਗਈ ਹੈ ਤੇ ਹੁਣ ਬਿਹਤਰ ਮਹਿਸੂਸ ਕਰ ਰਹੀ ਹੈ। Shilpa Shirodkar Covid-19 Update: ਬਾਲੀਵੁੱਡ ਐਕਟਰਸ ਅਤੇ 'ਬਿੱਗ ਬੌਸ 18' ਫੇਮ ਸ਼ਿਲਪਾ ਸ਼ਿਰੋਡਕਰ ਨੇ ਕੋਵਿਡ-19...

ਜਾਹਨਵੀ ਨੇ ਕਾਨਸ ਵਿੱਚ ਪਾਈ 68 ਸਾਲ ਪੁਰਾਣੀ ਡਰੈੱਸ, ਲੁੱਕ ਦੇਖ ਕੇ ਤੁਹਾਡੇ ਵੀ ਸਾਹ ਰੁਕ ਜਾਣਗੇ

janhvi kapoor;ਜਾਹਨਵੀ ਕਪੂਰ ਨੇ ਕਾਨਸ ਫਿਲਮ ਫੈਸਟੀਵਲ 2025 ਵਿੱਚ ਡੈਬਿਊ ਕੀਤਾ। ਇਸ ਦੌਰਾਨ, ਜਾਹਨਵੀ ਨੇ ਆਪਣੇ ਗਲੈਮਰ ਅਤੇ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ। ਇਸ ਦੇ ਨਾਲ ਹੀ, ਪ੍ਰਸ਼ੰਸਕਾਂ ਨੂੰ ਕਾਨਸ ਵਿੱਚ ਅਦਾਕਾਰਾ ਦੇ ਤੀਜੇ ਪਹਿਰਾਵੇ ਦੀਆਂ ਤਸਵੀਰਾਂ ਵੀ ਪਸੰਦ ਆ ਗਈਆਂ ਹਨ, ਜੋ ਕਿ ਬਹੁਤ ਖਾਸ ਹਨ। ਬੋਨੀ...

ਸਲਮਾਨ ਖ਼ਾਨ ਦੀ ਸੁਰੱਖਿਆ ‘ਚ ਮੁੜ ਹੋਈ ਚੂਕ, ਘਰ ‘ਚ ਦਾਖਲ ਹੋਇਆ ਸ਼ੱਕੀ ਕਾਬੂ, ਜਾਂਚ ‘ਚ ਜੁਟੀ ਪੁਲਿਸ

Bollywood News: ਇੱਕ ਵਿਅਕਤੀ ਸਲਮਾਨ ਖ਼ਾਨ ਦੇ ਘਰ 'ਚ ਉਸਨੂੰ ਮਿਲਣ ਲਈ ਦਾਖਲ ਹੋਇਆ। ਇਸ ਵਿਅਕਤੀ ਨੂੰ ਫੜ ਲਿਆ ਗਿਆ ਹੈ ਅਤੇ ਉਸਦੇ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਹੈ। Salman Khan's Security: ਸਲਮਾਨ ਖ਼ਾਨ ਨੂੰ ਆਏ ਦਿਨ ਜਾਨੋ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ। ਬੀਤੇ ਸਮੇਂ 'ਚ ਸਲਮਾਨ ਖ਼ਾਨ ਦੀ ਸੁਰੱਖਿਆ 'ਚ ਵੀ...

ਐਸ਼ਵਰਿਆ ਰਾਏ ਬੱਚਨ ਨਹੀਂ, ਸਗੋਂ ਉਸਦਾ ਸਿੰਦੂਰ ਬਣਿਆ ਚਰਚਾ ਦਾ ਵਿਸ਼ਾ, ਲੋਕਾਂ ਨੇ ਕਿਹਾ- ਸਾਨੂੰ ਐਸ਼ ਦੇ ਫੈਨ ਹੋਣ ‘ਤੇ ਹੈ ਮਾਣ

Aishwarya Rai Bachchan;ਕਾਨ ਫਿਲਮ ਫੈਸਟੀਵਲ 2025 ਤੋਂ ਐਸ਼ਵਰਿਆ ਰਾਏ ਬੱਚਨ ਦਾ ਲੁੱਕ ਸਾਹਮਣੇ ਆਇਆ ਹੈ। ਅਦਾਕਾਰਾ ਦੇ ਲੁੱਕ ਨੂੰ ਦੇਖਣ ਤੋਂ ਬਾਅਦ, ਲੋਕ ਉਸਨੂੰ ਕਾਨਸ ਦੀ ਰਾਣੀ ਕਹਿਣਾ ਸ਼ੁਰੂ ਕਰ ਦੇਣਗੇ। ਇੱਕ ਪਾਸੇ, ਜਿੱਥੇ ਰੈੱਡ ਕਾਰਪੇਟ 'ਤੇ ਹੋਰ ਸੁੰਦਰੀਆਂ ਪੱਛਮੀ ਪਹਿਰਾਵੇ ਪਹਿਨ ਕੇ ਚਮਕ ਰਹੀਆਂ ਸਨ, ਉੱਥੇ ਐਸ਼ਵਰਿਆ ਇੱਕ...

Amritsar

Punjab News: ਸਿੱਖਿਆ ਮੰਤਰੀ ਬੈਂਸ ਵੱਲੋਂ ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News: ਸਿੱਖਿਆ ਮੰਤਰੀ ਬੈਂਸ ਵੱਲੋਂ ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਵਿਦਵਾਨ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਡਾ. ਰਤਨ ਸਿੰਘ ਜੱਗੀ, ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।  ਪੰਜਾਬੀ ਅਤੇ ਹਿੰਦੀ ਸਾਹਿਤ ਜਗਤ ਵਿੱਚ ਨਾਮਣਾ ਖੱਟਣ ਵਾਲੇ ਡਾ. ਜੱਗੀ  ਦਾ ਅੱਜ 98 ਸਾਲ ਦੀ...

Punjab News: ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

Punjab News: ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

'ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ...

ਸਰਕਾਰ ਪੰਚਾਇਤਾਂ ਨੂੰ ਵਿੱਤੀ ਤੌਰ ‘ਤੇ ਮਜ਼ਬੂਤ ​​ਬਣਾ ਰਹੀ ਹੈ: ਮੰਤਰੀ ਕ੍ਰਿਸ਼ਨ ਲਾਲ ਪੰਵਾਰ

ਸਰਕਾਰ ਪੰਚਾਇਤਾਂ ਨੂੰ ਵਿੱਤੀ ਤੌਰ ‘ਤੇ ਮਜ਼ਬੂਤ ​​ਬਣਾ ਰਹੀ ਹੈ: ਮੰਤਰੀ ਕ੍ਰਿਸ਼ਨ ਲਾਲ ਪੰਵਾਰ

ਜਨ ਪ੍ਰਤੀਨਿਧੀਆਂ ਨੂੰ ਡਿਜੀਟਲ ਭੁਗਤਾਨ ਪ੍ਰਣਾਲੀ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਚੰਡੀਗੜ੍ਹ, 22 ਮਈ: ਹਰਿਆਣਾ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ, ਰਾਜ ਸਰਕਾਰ ਗ੍ਰਾਮ ਸਵਰਾਜ ਦੀ ਧਾਰਨਾ ਨੂੰ ਠੋਸ ਰੂਪ ਦੇਣ ਵੱਲ ਲਗਾਤਾਰ ਕਦਮ ਚੁੱਕ...

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ – SGPC ਪ੍ਰਧਾਨ

ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ੁੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ...

Punjab News: ਪੰਜਾਬ ਦੀ ਲੈਂਡ ਪੂਲਿੰਗ ਭਾਰਤ ਦੀ ਸਭ ਤੋਂ ਦਲੇਰਾਨਾ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

Punjab's land pooling: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਤਿਆਰ ਕੀਤੀ ਗਈ ਇੱਕ ਨਵੀਨਤਾਕਾਰੀ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ ਜੋ ਰਾਜ ਭਰ ਵਿੱਚ ਪਾਰਦਰਸ਼ੀ ਅਤੇ ਯੋਜਨਾਬੱਧ ਸ਼ਹਿਰੀ...

Ludhiana

Haryana News: ਗੁਰੂਗ੍ਰਾਮ ਵਿੱਚ ਮਰੀਜ਼ ਦੇ ਪਿੱਤੇ ਦੀ ਥੈਲੀ ਵਿੱਚੋਂ 8125 ਪੱਥਰੀ ਕਢੀ: ਪੱਥਰੀਆਂ ਦੀ ਗਿਣਤੀ ਕਰਨ ਵਿੱਚ ਲੱਗੇ 6 ਘੰਟੇ

Haryana News: ਗੁਰੂਗ੍ਰਾਮ ਦੇ ਫੋਰਟਿਸ ਮੈਮੋਰੀਅਲ ਰਿਸਰਚ ਇੰਸਟੀਚਿਊਟ ਵਿੱਚ, ਇੱਕ 70 ਸਾਲਾ ਮਰੀਜ਼ ਦੇ ਪਿੱਤੇ ਵਿੱਚੋਂ 8,125 ਪੱਥਰ ਕੱਢੇ ਗਏ। ਡਾਕਟਰਾਂ ਦੀ ਟੀਮ ਨੂੰ ਉਨ੍ਹਾਂ ਨੂੰ ਕੱਢਣ ਵਿੱਚ ਇੱਕ ਘੰਟਾ ਲੱਗਿਆ, ਪਰ ਪੱਥਰਾਂ ਦੀ ਗਿਣਤੀ ਕਰਨ ਦੀ ਪ੍ਰਕਿਰਿਆ 6 ਘੰਟੇ ਚੱਲੀ। ਬਜ਼ੁਰਗ ਵਿਅਕਤੀ ਕਈ ਸਾਲਾਂ ਤੋਂ ਪੇਟ ਦਰਦ, ਰੁਕ-ਰੁਕ...

ਹਰਿਆਣਾ ‘ਚ 5 ਨਵੇਂ ਜ਼ਿਲ੍ਹਿਆਂ ਦਾ ਐਲਾਨ ਜਲਦੀ, ਕੈਬਨਿਟ ਸਬ-ਕਮੇਟੀ ਨੇ ਦਿੱਤੀ ਮਨਜ਼ੂਰੀ

Haryana New Districts: ਇਸ ਸਮੇਂਂ ਸੂਬੇ 'ਚ 22 ਜ਼ਿਲ੍ਹੇ ਹਨ। ਹੁਣ ਹਰਿਆਣਾ 'ਚ ਜਲਦੀ ਹੀ 5 ਨਵੇਂ ਜ਼ਿਲ੍ਹੇ ਬਣਾਏ ਜਾ ਸਕਦੇ ਹਨ। New Districts in Haryana: ਹਰਿਆਣਾ 'ਚ ਜਲਦੀ ਹੀ 5 ਨਵੇਂ ਜ਼ਿਲ੍ਹੇ ਬਣਾਏ ਜਾ ਸਕਦੇ ਹਨ। ਇਸ ਬਾਰੇ ਕੈਬਨਿਟ ਸਬ-ਕਮੇਟੀ ਦੀ ਚਰਚਾ ਪੂਰੀ ਹੋਣ ਤੋਂ ਬਾਅਦ, ਇਸਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।...

ਯੂਟਿਊਬਰ ਜੋਤੀ ਦਾ ਪੁਲਿਸ ਰਿਮਾਂਡ 4 ਦਿਨ ਵਧਾਇਆ, ਹਿਸਾਰ ਅਦਾਲਤ ‘ਚ 1.5 ਘੰਟੇ ਲਈ ਬਹਿਸ

Pakistani Spy: ਦੱਸ ਦਈਏ ਕਿ ਜੋਤੀ ਨੂੰ 16 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਤੋਂ ਬਾਅਦ, ਜਦੋਂ ਉਹ 5 ਦਿਨਾਂ ਦੇ ਰਿਮਾਂਡ 'ਤੇ ਸੀ। Haryana YouTuber Jyoti Malhotra's Police Remand: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਸ਼ੱਕ 'ਚ ਗ੍ਰਿਫ਼ਤਾਰ ਕੀਤੀ ਗਈ ਹਰਿਆਣਾ ਦੀ ਯੂਟਿਊਬਰ ਜੋਤੀ ਮਲਹੋਤਰਾ ਨੂੰ ਵੀਰਵਾਰ ਸਵੇਰੇ 9.30...

ਪੰਜਾਬ-ਹਰਿਆਣਾ ਪਾਣੀ ਮਸਲੇ ‘ਤੇ ਹਰਿਆਣਾ ਦੇ ਮੰਤਰੀ ਦਾ ਬਿਆਨ, ਕਿਹਾ- ਨਹੀਂ ਚਾਹਿਦਾ ਪੰਜਾਬ ਦੇ ਹਿੱਸੇ ਦਾ ਪਾਣੀ, ਅਸੀਂ ਆਪਣਾ ਹਿੱਸਾ ਮੰਗ ਰਹੇ

Haryana Minister: ਜੀਂਦ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਛੋਟੀ ਰਾਜਨੀਤੀ ਕੀਤੀ ਹੈ। Ranbir Gangwa on Punjab-Haryana Water issue: ਹਰਿਆਣਾ ਦੇ ਜੀਂਦ ਪਹੁੰਚੇ ਲੋਕ ਨਿਰਮਾਣ ਅਤੇ ਜਨ ਸਿਹਤ ਵਿਭਾਗ ਦੇ ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ ਉਨ੍ਹਾਂ ਨੇ...

Jalandhar

Himachal Pradesh ; ਜੇਕਰ ਤੁਰਕੀ ਸੇਬਾਂ ‘ਤੇ ਪਾਬੰਦੀ ਲਗਾਈ ਜਾਂਦੀ ਹੈ, ਤਾਂ ਹਿਮਾਚਲ ਦੇ ਮਾਲੀਆਂ ਨੂੰ ਬਾਜ਼ਾਰ ਵਿੱਚ ਹੋਵੇਗਾ ਫਾਇਦਾ

Himachal Pradesh; ਹਿਮਾਚਲ ਦੇ ਮਾਲੀਆਂ ਨੂੰ ਵਿਦੇਸ਼ਾਂ ਤੋਂ ਸੇਬਾਂ ਦੀ ਦਰਾਮਦ ਕਾਰਨ ਨੁਕਸਾਨ ਹੋ ਰਿਹਾ ਹੈ। ਜੇਕਰ ਸਰਕਾਰ ਬਾਜ਼ਾਰ ਵਿੱਚ ਤੁਰਕੀ ਸੇਬਾਂ 'ਤੇ ਪਾਬੰਦੀ ਲਗਾਉਣ ਦੀ ਮੰਗ 'ਤੇ ਕਾਰਵਾਈ ਕਰਦੀ ਹੈ, ਤਾਂ ਮਾਲੀਆਂ ਨੂੰ ਫਾਇਦਾ ਹੋਵੇਗਾ। ਦੇਸ਼ ਵਿੱਚ ਤੁਰਕੀ, ਈਰਾਨ, ਚਿਲੀ, ਨਿਊਜ਼ੀਲੈਂਡ ਅਤੇ ਅਮਰੀਕਾ ਤੋਂ ਸੇਬ ਆਯਾਤ ਕੀਤੇ...

ਪਾਕਿਸਤਾਨੀ ਗੋਲੀਬਾਰੀ ‘ਚ ਭਾਰਤ ਦਾ ਇੱਕ ਹੋਰ ਸਿਪਾਹੀ ਸ਼ਹੀਦ, ਭਲਕੇ ਹੋਵੇਗਾ ਅੰਤਿਮ ਸਸਕਾਰ, 2 ਮਹੀਨੇ ਬਾਅਦ ਲੈਣੀ ਸੀ ਰਿਟਾਇਰਮੈਂਟ

India Pakistan Tension: ਜੰਮੂ-ਕਸ਼ਮੀਰ ਦੇ ਪੁੰਛ 'ਚ ਪਾਕਿਸਤਾਨੀ ਗੋਲੀਬਾਰੀ ਵਿੱਚ ਸ਼ਾਹਪੁਰ ਦੇ ਸੂਬੇਦਾਰ ਮੇਜਰ ਪਵਨ ਕੁਮਾਰ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਗੋਲੀ ਲੱਗਣ ਨਾਲ ਜ਼ਖਮੀ ਹੋਏ ਪਵਨ ਕੁਮਾਰ ਨੇ ਹਸਪਤਾਲ ਵਿੱਚ ਆਖਰੀ ਸਾਹ ਲਏ। Martyr Pawan Jaryal: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਲਗਾਤਾਰ ਭਾਰਤ 'ਤੇ...

Himachal Pradesh ; ਜਨ ਸ਼ਤਾਬਦੀ ਟ੍ਰੇਨ ਅਤੇ ਟਰੈਕਟਰ ਦੀ ਟੱਕਰ, ਯਾਤਰੀ ਵਾਲ-ਵਾਲ ਬਚੇ, 12 ਘੰਟਿਆਂ ਬਾਅਦ ਪਟੜੀ ਸਾਫ਼

Una ,Himachal Pradesh ; ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਬਰਸਾਦਾ ਨੇੜੇ ਜਨ ਸ਼ਤਾਬਦੀ ਟ੍ਰੇਨ ਨਾਲ ਟਰੈਕਟਰ ਦੀ ਟੱਕਰ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਜਨ ਸ਼ਤਾਬਦੀ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਹਾਦਸੇ ਵਿੱਚ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ ਹੈ। ਹਾਦਸੇ ਕਾਰਨ ਟ੍ਰੇਨ ਨੂੰ ਮੌਕੇ 'ਤੇ ਹੀ...

ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਸੀਐਮ ਮਾਨ ਦਾ ਕੋਰਾ ਜਵਾਬ, ਕਿਹਾ- “ਸਾਡੇ ਕੋਲ ਨਹੀਂ ਵਾਧੂ ਪਾਣੀ ….

Punjab CM On Water Dispute: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਆਪਣੇ ਇੱਕ ਦਿਨ ਦੇ ਦੌਰੇ 'ਤੇ ਕਾਂਗੜਾ ਹਵਾਈ ਅੱਡੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਹਵਾਈ ਅੱਡੇ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਨਾਲ...

ਹੁਣ ਕੁੱਲੂ ਵਿੱਚ ਬੰਬ ਧਮਾਕੇ ਦੀ ਧਮਕੀ ਕਾਰਨ ਹੜਕੰਪ, ਪੁਲਿਸ ਹਾਈ ਅਲਰਟ ਤੇ

Kullu News: ਹਿਮਾਚਲ ਪ੍ਰਦੇਸ਼ ਦੇ ਮੰਡੀ, ਹਮੀਰਪੁਰ ਤੇ ਚੰਬਾ ਤੋਂ ਬਾਅਦ ਹੁਣ ਕੁੱਲੂ ਵਿੱਚ ਵੀ ਬੰਬ ਧਮਾਕੇ ਦੀ ਧਮਕੀ ਮਿਲੀ ਹੈ, ਜਿਸ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਆਈ। Bomb Blast Threat in Kullu: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਬੰਬ ਧਮਾਕੇ ਦੀ ਧਮਕੀ ਕਾਰਨ ਹੜਕੰਪ ਮਚ...

Patiala

ਮਾਨਸੂਨ ਨੂੰ ਲੈ ਕੇ ਆਈ ਵੱਡੀ ਅਪਡੇਟ, ਇਸ ਵਾਰ ਛੇ ਦਿਨ ਪਹਿਲਾਂ ਦਸਤਕ ਦੇ ਸਕਦਾ ਮਾਨਸੂਨ, ਗਰਮੀ ਤੋਂ ਜਲਦ ਮਿਲੇਗੀ ਰਾਹਤ

Update on Monsoon 2025: ਦੇਸ਼ 'ਚ ਭਾਰੀ ਗਰਮੀ ਅਤੇ ਤੂਫਾਨ-ਮੀਂਹ ਦਾ ਦੌਰ ਜਾਰੀ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਕਿਹਾ ਹੈ ਕਿ ਇਸ ਵਾਰ ਮਾਨਸੂਨ ਕੇਰਲ ਵਿੱਚ ਆਪਣੇ ਨਿਰਧਾਰਤ ਸਮੇਂ ਤੋਂ ਪਹਿਲਾਂ ਦਸਤਕ ਦੇ ਸਕਦਾ ਹੈ। Monsoon Update: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਿਆਨਕ ਗਰਮੀ ਦੇ ਵਿਚਕਾਰ, ਮੌਸਮ ਨੇ ਅਚਾਨਕ ਕਰਵਟ ਬਦਲ...

Delhi News: ‘ਜਲਦੂਤ’ ਦਿੱਲੀ ਵਿੱਚ ਭਿਆਨਕ ਗਰਮੀ ਤੋਂ ਦੇਵੇਗਾ ਰਾਹਤ , ਦਿੱਲੀ ਸਰਕਾਰ ਨੇ ‘ਜਲਦੂਤ ਵਲੰਟੀਅਰਜ਼’ ਯੋਜਨਾ ਕੀਤੀ ਸ਼ੁਰੂ

Delhi News: ਰਾਜਧਾਨੀ ਦਿੱਲੀ ਵਿੱਚ ਭਿਆਨਕ ਗਰਮੀ ਵਿੱਚ ਆਮ ਲੋਕਾਂ ਨੂੰ ਰਾਹਤ ਦੇਣ ਲਈ ਰੇਖਾ ਸਰਕਾਰ ਵੱਲੋਂ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਦਿੱਲੀ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਪੰਕਜ ਕੁਮਾਰ ਸਿੰਘ ਨੇ ਅੱਜ ਡੀਸੀ ਨਹਿਰੂ ਪਲੇਸ ਟਰਮੀਨਲ 'ਤੇ 'ਜਲਦੂਤ ਵਲੰਟੀਅਰਜ਼' ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਦਿੱਲੀ ਵਿੱਚ ਇਸ...

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰ ਸੜਕਾਂ ‘ਤੇ ਕੀਤੀ ਜਾ ਰਹੀ ਮਨਮਾਨੀ, ਇੱਕ ਸਾਲ ‘ਚ ਕੀਤੇ ਗਏ 12000 ਕਰੋੜ ਰੁਪਏ ਦੇ ਚਲਾਨ, 9000 ਕਰੋੜ ਰੁਪਏ ਦੀ ਅਦਾਇਗੀ ਅਜੇ ਬਾਕੀ

Traffic rules violation: ਸੜਕਾਂ 'ਤੇ ਖੁੱਲ੍ਹੇਆਮ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸਦਾ ਨਤੀਜਾ ਇਹ ਹੈ ਕਿ ਇੱਕ ਸਾਲ ਵਿੱਚ 8,000 ਕਰੋੜ ਤੋਂ ਵੱਧ ਚਲਾਨ ਜਾਰੀ ਕੀਤੇ ਗਏ, ਜਿਸਦੀ ਕੁੱਲ ਰਕਮ 12,000 ਕਰੋੜ ਰੁਪਏ ਹੈ। Traffic Rules and Challan: ਭਾਵੇਂ ਭਾਰਤ 'ਚ ਟ੍ਰੈਫਿਕ ਨਿਯਮਾਂ ਪ੍ਰਤੀ ਸਖ਼ਤੀ ਬਣਾਈ...

ਦਿੱਲੀ ਤੋਂ ਪਟਨਾ ਜਾ ਰਹੀ ਏਅਰ ਇੰਡੀਆ ਦੀ ਉਡਾਣ ਦਾ AC ਹੋਇਆ ਖਰਾਬ , ਯਾਤਰੀ ਪਸੀਨਾ ਪੂੰਝਦੇ ਦਿਖਾਈ ਦਿੱਤੇ

Air India flight: ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੀ ਉਡਾਣ ਵਿੱਚ ਯਾਤਰੀਆਂ ਨੂੰ ਬਿਨਾਂ ਏਅਰ ਕੰਡੀਸ਼ਨਿੰਗ ਦੇ ਬੈਠਣਾ ਪਿਆ। ਇਹ ਉਡਾਣ ਪਟਨਾ ਜਾ ਰਹੀ ਸੀ। ਯਾਤਰੀਆਂ ਨੇ ਸ਼ਿਕਾਇਤ ਕੀਤੀ ਕਿ ਉਹ ਐਤਵਾਰ ਨੂੰ ਜਹਾਜ਼ ਵਿੱਚ ਬੈਠੇ ਰਹੇ। ਪਰ ਏਸੀ ਦੀ ਘਾਟ ਕਾਰਨ ਉਨ੍ਹਾਂ ਨੂੰ ਮੁਸ਼ਕਲ ਆਈ। ਏਅਰ ਇੰਡੀਆ ਨੇ ਇਸ ਮਾਮਲੇ ਵਿੱਚ ਜਵਾਬ...

ਸੁਪਰੀਮ ਕੋਰਟ ਦੀ ਸ਼ਰਣ ਪਟੀਸ਼ਨ ‘ਤੇ ਸਖ਼ਤ ਟਿੱਪਣੀ, ‘ਭਾਰਤ ਕੋਈ ਧਰਮਸ਼ਾਲਾ ਨਹੀਂ ਹੈ, ਜਿੱਥੇ ਦੁਨੀਆ ਭਰ ਤੋਂ…’,

Supreme Court: ਮਦਰਾਸ ਹਾਈ ਕੋਰਟ ਨੇ ਸ਼੍ਰੀਲੰਕਾਈ ਨਾਗਰਿਕ ਨੂੰ UAPA ਮਾਮਲੇ 'ਚ 7 ​​ਸਾਲ ਦੀ ਸਜ਼ਾ ਪੂਰੀ ਹੋਣ ਤੋਂ ਤੁਰੰਤ ਬਾਅਦ ਭਾਰਤ ਛੱਡਣ ਦਾ ਹੁਕਮ ਦਿੱਤਾ ਸੀ। ਇਸ ਦੇ ਖਿਲਾਫ, ਉਸਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਦਖਲ ਦੀ ਮੰਗ ਕੀਤੀ ਸੀ। Supreme Court on Refugees: ਭਾਰਤ ਦੀ ਸੁਪਰੀਮ ਕੋਰਟ ਨੇ...

Punjab

Haryana

Himachal Pardesh

Delhi