ਜਗਤਾਰ ਹਵਾਰਾ ਦੀ ਪੈਰੋਲ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ, ਨਹੀਂ ਮਿਲੀ ਕੋਈ ਰਾਹਤ
ਚੰਡੀਗੜ੍ਹ: ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਲਾਂਕਿ, ਸੁਣਵਾਈ ਦੌਰਾਨ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ। ਅਦਾਲਤ ਨੇ ਮਾਮਲੇ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਆਪਣੇ ਜਵਾਬ ਰਜਿਸਟਰੀ ਕੋਲ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਣਵਾਈ ਦੌਰਾਨ ਮਾਮਲੇ ’ਤੇ ਕੋਈ ਦਲੀਲਬਾਜ਼ੀ ਨਹੀਂ ਹੋ ਸਕੀ। ਅਦਾਲਤ ਨੇ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਚੰਡੀਗੜ੍ਹ: ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਲਾਂਕਿ, ਸੁਣਵਾਈ ਦੌਰਾਨ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ।
ਅਦਾਲਤ ਨੇ ਮਾਮਲੇ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਆਪਣੇ ਜਵਾਬ ਰਜਿਸਟਰੀ ਕੋਲ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਣਵਾਈ ਦੌਰਾਨ ਮਾਮਲੇ ’ਤੇ ਕੋਈ ਦਲੀਲਬਾਜ਼ੀ ਨਹੀਂ ਹੋ ਸਕੀ। ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 19 ਨਵੰਬਰ ਦੀ ਤਾਰੀਖ਼ ਤੈਅ ਕੀਤੀ ਹੈ।