Banner
Banner

ਰੂਹ ਕੰਬਾਊ ਵਾਰਦਾਤ! ਪਤੀ ਨੇ ਸਰਕਾਰੀ ਟੀਚਰ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਵੱਢਿਆ

Khadoor Sahib, Husband kills wife; ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਖਡੂਰ ਸਾਹਿਬ ਤੋਂ ਗੋਇੰਦਵਾਲ ਸਾਹਿਬ ਨੂੰ ਜਾਣ ਵਾਲੇ ਰੋਡ ਬਹਿਕਾ ਵਿੱਚ ਪਤੀ ਵੱਲੋਂ ਆਪਣੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 35 ਸਾਲਾਂ ਜਸਪਾਲ ਕੌਰ ਸਰਕਾਰੀ ਸਕੂਲ ‘ਚ ਅਧਿਆਪਕ ਵੱਜੋਂ ਕੰਮ ਕਰਦੀ ਸੀ। ਮੀਡੀਆਂ […]
Jaspreet Singh
By : Updated On: 21 Nov 2025 18:19:PM
ਰੂਹ ਕੰਬਾਊ ਵਾਰਦਾਤ! ਪਤੀ ਨੇ ਸਰਕਾਰੀ ਟੀਚਰ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਵੱਢਿਆ

Khadoor Sahib, Husband kills wife; ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਖਡੂਰ ਸਾਹਿਬ ਤੋਂ ਗੋਇੰਦਵਾਲ ਸਾਹਿਬ ਨੂੰ ਜਾਣ ਵਾਲੇ ਰੋਡ ਬਹਿਕਾ ਵਿੱਚ ਪਤੀ ਵੱਲੋਂ ਆਪਣੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 35 ਸਾਲਾਂ ਜਸਪਾਲ ਕੌਰ ਸਰਕਾਰੀ ਸਕੂਲ ‘ਚ ਅਧਿਆਪਕ ਵੱਜੋਂ ਕੰਮ ਕਰਦੀ ਸੀ।

ਮੀਡੀਆਂ ਨੂੰ ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਰਿਵਾਰ ਮੈਬਰਾਂ ਨੇ ਦੱਸਿਆ ਕਿ ਸਾਡੀ ਲੜਕੀ ਜਸਪਾਲ ਕੌਰ ਉਮਰ ਤਕਰੀਬਨ 35 ਸਾਲ ਜੋ ਸਰਕਾਰੀ ਟੀਚਰ ਸੀ, ਜਿਸ ਨੂੰ ਇਸਦੇ ਪਤੀ ਅਮਰਬੀਰ ਸਿੰਘ ਨੇ ਆਪਣੇ ਪਰਿਵਾਰ ਮੈਬਰਾਂ ਨਾਲ ਰਲ ਕੇ ਕਤਲ ਕੀਤਾ ਹੈ।

ਲੜਕੀ ਦੇ ਪਰਿਵਾਰ ਮੈਬਰਾਂ ਨੇ ਇਨਸਾਨ ਦੀ ਮੰਗ ਕੀਤੀ ਹੈ। ਇਸ ਮੌਕੇ ‘ਤੇ ਪਹੁੰਚੇ ਪੁਲਿਸ ਠਾਣਾ ਗੋਇੰਦਵਾਲ ਸਾਹਿਬ ਦੇ ਐਸ.ਐਚ.ਓ ਕਸ਼ਮੀਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad