Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਪੰਜਾਬ ‘ਚ ਰੂਹ ਕੰਬਾਊ ਘਟਨਾ, ਪੋਤੇ ਨੇ 70 ਸਾਲਾ ਦਾਦੀ ਦਾ ਚਾਕੂ ਮਾਰ-ਮਾਰ ਕੀਤਾ ਕਤਲ

Crime News: ਮੋਹਾਲੀ ਦੇ ਡੇਰਾਬੱਸੀ ਵਿੱਚ ਪੋਤੇ ਨੇ ਆਪਣੀ 70 ਸਾਲਾ ਦਾਦੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਜਿਸ ਵੇਲੇ ਉਸ ਨੇ ਆਪਣੀ ਦਾਦੀ ‘ਤੇ ਚਾਕੂ ਨਾਲ ਵਾਰ ਕੀਤੇ, ਉਸ ਵੇਲੇ ਉਹ ਨਸ਼ੇ ਵਿੱਚ ਧੁੱਤ ਸੀ। ਇੰਨਾ ਹੀ ਨਹੀਂ ਲਾਸ਼ ਨੂੰ ਲੁਕਾਉਣ ਲਈ ਉਸ ਨੇ ਉਸ ਉੱਤੇ ਗੈਸ ਸਿਲੰਡਰ ਰੱਖਿਆ ਅਤੇ ਇਸਨੂੰ ਚਾਦਰ ਨਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ਰੂਹ ਕੰਬਾਊ ਘਟਨਾ, ਪੋਤੇ ਨੇ 70 ਸਾਲਾ ਦਾਦੀ ਦਾ ਚਾਕੂ ਮਾਰ-ਮਾਰ ਕੀਤਾ ਕਤਲ
ਸੰਕੇਤਕ ਤਸਵੀਰ

Crime News: ਮੋਹਾਲੀ ਦੇ ਡੇਰਾਬੱਸੀ ਵਿੱਚ ਪੋਤੇ ਨੇ ਆਪਣੀ 70 ਸਾਲਾ ਦਾਦੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਜਿਸ ਵੇਲੇ ਉਸ ਨੇ ਆਪਣੀ ਦਾਦੀ ‘ਤੇ ਚਾਕੂ ਨਾਲ ਵਾਰ ਕੀਤੇ, ਉਸ ਵੇਲੇ ਉਹ ਨਸ਼ੇ ਵਿੱਚ ਧੁੱਤ ਸੀ। ਇੰਨਾ ਹੀ ਨਹੀਂ ਲਾਸ਼ ਨੂੰ ਲੁਕਾਉਣ ਲਈ ਉਸ ਨੇ ਉਸ ਉੱਤੇ ਗੈਸ ਸਿਲੰਡਰ ਰੱਖਿਆ ਅਤੇ ਇਸਨੂੰ ਚਾਦਰ ਨਾਲ ਢੱਕ ਦਿੱਤਾ।

ਮ੍ਰਿਤਕ ਦੀ ਪਛਾਣ 85 ਸਾਲਾ ਗੁਰਬਚਨ ਕੌਰ ਵਜੋਂ ਹੋਈ ਹੈ, ਜਦੋਂ ਕਿ ਦੋਸ਼ੀ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਡੇਰਾਬੱਸੀ ਪੁਲਿਸ ਸਟੇਸ਼ਨ ਦੇ ਇੰਚਾਰਜ ਸੁਮਿਤ ਮੋਰ ਨੇ ਕਿਹਾ ਕਿ ਪੁਲਿਸ ਨੇ ਲਾਸ਼ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਦੋਸ਼ੀ ਆਸ਼ੀਸ਼ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News