Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ ’ਚ ਭਾਰੀ ਗੜ੍ਹੇਮਾਰੀ, ਕਿਸਾਨ ਚਿੰਤਾ ’ਚ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਅੱਜ ਬਾਅਦ ਦੁਪਹਿਰ ਅਸਮਾਨ ’ਚ ਕਾਲੇ ਬੱਦਲ ਛਾ ਗਏ ਅਤੇ ਸ਼ਾਮ ਮੌਕੇ ਤੇਜ਼ ਬਾਰਿਸ਼ ਹੋਈ। ਇਸ ਤੋਂ ਇਲਾਵਾ ਮਲੋਟ ਖੇਤਰ ਦੇ ਅਤੇ ਲੱਖੇਵਾਲੀ ਖੇਤਰ ਦੇ ਕਈ ਪਿੰਡਾਂ ’ਚ ਗੜ੍ਹੇ ਪੈਣ ਦੀ ਸੂਚਨਾ ਹੈ। ਕਈ ਪਿੰਡਾਂ ’ਚ ਭਾਰੀ ਗੜ੍ਹੇਮਾਰੀ ਹੋਈ ਹੈ। ਇਸ ਨਾਲ ਕਣਕ ਦੀਆਂ ਪੱਕੀਆਂ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ […]
Nishant Malyan
By : Updated On: 31 Mar 2026 18:50:PM
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ ’ਚ ਭਾਰੀ ਗੜ੍ਹੇਮਾਰੀ, ਕਿਸਾਨ ਚਿੰਤਾ ’ਚ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਅੱਜ ਬਾਅਦ ਦੁਪਹਿਰ ਅਸਮਾਨ ’ਚ ਕਾਲੇ ਬੱਦਲ ਛਾ ਗਏ ਅਤੇ ਸ਼ਾਮ ਮੌਕੇ ਤੇਜ਼ ਬਾਰਿਸ਼ ਹੋਈ। ਇਸ ਤੋਂ ਇਲਾਵਾ ਮਲੋਟ ਖੇਤਰ ਦੇ ਅਤੇ ਲੱਖੇਵਾਲੀ ਖੇਤਰ ਦੇ ਕਈ ਪਿੰਡਾਂ ’ਚ ਗੜ੍ਹੇ ਪੈਣ ਦੀ ਸੂਚਨਾ ਹੈ। ਕਈ ਪਿੰਡਾਂ ’ਚ ਭਾਰੀ ਗੜ੍ਹੇਮਾਰੀ ਹੋਈ ਹੈ। ਇਸ ਨਾਲ ਕਣਕ ਦੀਆਂ ਪੱਕੀਆਂ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ।

ਇਸ਼ਤਿਹਾਰ

ਕਈ ਦਿਨਾਂ ਤੋਂ ਚੱਲ ਰਹੀ ਮੌਸਮ ਦੀ ਖਰਾਬੀ ਅਤੇ ਰੁਕ-ਰੁਕ ਕੇ ਪੈ ਰਹੇ ਮੀਂਹ ਮਗਰੋਂ ਅੱਜ ਅਚਾਨਕ ਮੌਸਮ ’ਚ ਫਿਰ ਵੱਡੀ ਤਬਦੀਲੀ ਮਗਰੋਂ ਬਾਰਿਸ਼ ਅਤੇ ਗੜ੍ਹੇਮਾਰੀ ਹੋਈ। ਲਗਾਤਾਰ ਮੌਸਮ ਦੀ ਖਰਾਬੀ ਨੂੰ ਲੈ ਕੇ ਕਿਸਾਨ ਚਿੰਤਾ ਵਿਚ ਹਨ।

Read Latest News and Breaking News at Daily Post TV, Browse for more News

Ad
Ad

Punjab District News