Journalism Of Hope
BREAKING NEWS
ਸੁਖਬੀਰ ਬਾਦਲ ਮੇਦਾਂਤਾ ਹਸਪਤਾਲ ਦਾਖਲ, ਬੋਲੇ- ਕਿੰਨੇ ਵੀ ਹਮਲੇ ਹੋ ਜਾਣ, ਮੈਂ ਡਰਨ ਵਾਲਾ ਨਹੀਂ....ਬ੍ਰਿਕਸ ਸੰਮੇਲਨ ਲਈ ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ, PM ਮੋਦੀ ਨਾਲ ਹੋ ਸਕਦੀ ਹੈ ਮੁਲਾਕਾਤ........ਲੁਧਿਆਣਾ ‘ਚ CM ਮਾਨ ਨੇ ਰੱਖਿਆ CBG ਪਲਾਂਟ ਦਾ ਨੀਂਹ ਪੱਥਰ, 65 ਕਰੋੜ ਦੀ ਲਾਗਤ ਨਾਲ ਬਣੇਗਾ ਪ੍ਰੋਜੈਕਟ......ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ........ਪੰਜਾਬ ਦੇ 11 ਸਰਕਾਰੀ ਸਕੂਲਾਂ ਦੇ ਬਦਲੇ ਨਾਮ, ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖੇ ਗਏ................ਏਅਰ ਇੰਡੀਆ ਦੇ 5 ਹਜ਼ਾਰ ਪਾਇਲਟਾਂ ਦਾ ਹੋਵੇਗਾ ਡੋਪ ਟੈਸਟ.....ਪੈਕਡ ਫੂਡ ‘ਤੇ ਚਿਤਾਵਨੀ ਲੇਬਲ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ, ਕੇਂਦਰ ਤੇ FSSAI ਨੂੰ ਦਿੱਤੀ ਆਖਰੀ ਚੇਤਾਵਨੀ

ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ

Heavy rain alert issued in Punjab: ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ 15 ਅਗਸਤ ਨੂੰ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 17 ਅਗਸਤ ਨੂੰ ਵੀ ਭਾਰੀ ਮੀਂਹ ਦਾ ਅਲਰਟ ਜਾਰੀ […]
Ranjit Singh
By : Updated On: 15 Aug 2026 07:11:AM
ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ

Heavy rain alert issued in Punjab: ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ 15 ਅਗਸਤ ਨੂੰ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 17 ਅਗਸਤ ਨੂੰ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। IMD ਦੇ ਤਾਜ਼ਾ ਅਨੁਮਾਨ ਮੁਤਾਬਕ ਪੰਜਾਬ ਵਿੱਚ ਮੀਂਹ ਦਾ ਦੌਰ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਭਾਰੀ ਮੀਂਹ ਦੌਰਾਨ ਸਾਵਧਾਨ ਰਹਿਣ ਅਤੇ ਸਥਾਨਕ ਮੌਸਮ ਅਪਡੇਟਾਂ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਹੈ।

ਇਸ਼ਤਿਹਾਰ

15 ਅਗਸਤ: ਭਾਰੀ ਮੀਂਹ ਦੀ ਸੰਭਾਵਨਾ
16 ਅਗਸਤ: ਕੋਈ ਭਾਰੀ ਮੀਂਹ ਦਾ ਅਲਰਟ ਨਹੀਂ
17 ਅਗਸਤ: ਭਾਰੀ ਮੀਂਹ ਦਾ ਅਲਰਟ
18 ਅਗਸਤ: ਮੀਂਹ ਦੀ ਸੰਭਾਵਨਾ
19 ਅਗਸਤ: ਮੀਂਹ ਦੀ ਗਤੀਵਿਧੀ ਵਿੱਚ ਕਮੀ ਆਉਣ ਦੀ ਸੰਭਾਵਨਾ

ਲਗਾਤਾਰ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸਥਿਤੀ ਬਣ ਸਕਦੀ ਹੈ। ਇਸ ਲਈ ਪ੍ਰਸ਼ਾਸਨ ਨੇ ਖਾਸ ਕਰਕੇ ਦਰਿਆਵਾਂ, ਨਹਿਰਾਂ ਅਤੇ ਪਾਣੀ ਭਰਨ ਵਾਲੇ ਇਲਾਕਿਆਂ ਨੇੜੇ ਰਹਿਣ ਵਾਲੇ ਲੋਕ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News