Mohali Car Accident; ਮੋਹਾਲੀ ਦੇ ਖਰੜ ਵਿੱਚ ਇੱਕ ਤੇਜ਼ ਰਫ਼ਤਾਰ ਚਿੱਟੇ ਰੰਗ ਦੀ ਸਵਿਫਟ ਕਾਰ ਫਲਾਈਓਵਰ ‘ਤੇ ਪਲਟ ਗਈ। ਜਾਣਕਾਰੀ ਅਨੁਸਾਰ ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਫਲਾਈਓਵਰ ‘ਤੇ ਮੋੜ ਲੈਂਦੇ ਸਮੇਂ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਫਲਾਈਓਵਰ ਦੀ ਕੰਧ ਨਾਲ ਟਕਰਾ ਗਈ ਅਤੇ ਪਲਟ ਗਈ, ਹਾਲਾਂਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਸ ਦੌਰਾਨ ਇਸ ਵਿਅਕਤੀ ਨੇ ਆਪਣੇ ਨਾਲ ਇੱਕ ਕਾਰ ਨੂੰ ਵੀ ਟੱਕਰ ਮਾਰ ਦਿੱਤੀ ਜੋ ਨੁਕਸਾਨੀ ਗਈ।

ਸਰੱਬਤ ਦਾ ਭਲਾ ਟਰੱਸਟ ਨੇ ਅਜਨਾਲਾ ਦੇ ਹੜ੍ਹ ਪੀੜਤਾਂ ਨੂੰ 20 ਟਨ ਪਸ਼ੂ-ਚਾਰਾ ਵੰਡਿਆ
Flood In Punjab; ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਵੱਲੋਂ ਭੇਜਿਆ ਗਿਆ 20 ਟਨ ਪਸ਼ੂ-ਚਾਰਾ ਅੱਜ ਅਜਨਾਲਾ ਖੇਤਰ ਦੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ ਵੰਡਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ...