Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਜਲੰਧਰ ‘ਚ ਉਤਸ਼ਾਹ ਨਾਲ ਮਨਾਈ ਗਈ ਹੋਲੀ, ਪੁਲਿਸ ਨੇ ਹੁਲੜਬਾਜ਼ਾਂ ਦੇ ਕੱਟੇ ਚਲਾਨ

ਜਲੰਧਰ ‘ਚ ਲੋਕਾਂ ਨੇ ਪਰਿਵਾਰ ਤੇ ਦੋਸਤਾਂ ਦੇ ਘਰਾਂ ਦੇ ਨਾਲ-ਨਾਲ ਮੰਦਰਾਂ ‘ਚ ਵੀ ਹੋਲੀ ਮਨਾਈ। ਮਾਡਲ ਟਾਊਨ ਦੇ ਗੀਤਾ ਮੰਦਰ ਵਿਖੇ, ਲੋਕਾਂ ਨੇ ਫੁੱਲਾਂ ਨਾਲ ਹੋਲੀ ਮਨਾਈ। ਪੁਲਿਸ ਨੇ ਸੜਕਾਂ ‘ਤੇ ਹੁਲੜਬਾਜ਼ੀ ਨੂੰ ਰੋਕਣ ਲਈ ਨਾਕਾਬੰਦੀ ਕੀਤੀ ਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ। ਕਈ ਥਾਵਾਂ ‘ਤੇ, ਲੋਕਾਂ ਨੇ ਢੋਲ ਦੀ ਡੱਗੇ ‘ਤੇ ਭੰਗੜੇ […]
Nishant Malyan
By : Published: 04 Mar 2026 20:08:PM
ਜਲੰਧਰ ‘ਚ ਉਤਸ਼ਾਹ ਨਾਲ ਮਨਾਈ ਗਈ ਹੋਲੀ, ਪੁਲਿਸ ਨੇ ਹੁਲੜਬਾਜ਼ਾਂ ਦੇ ਕੱਟੇ ਚਲਾਨ

ਜਲੰਧਰ ‘ਚ ਲੋਕਾਂ ਨੇ ਪਰਿਵਾਰ ਤੇ ਦੋਸਤਾਂ ਦੇ ਘਰਾਂ ਦੇ ਨਾਲ-ਨਾਲ ਮੰਦਰਾਂ ‘ਚ ਵੀ ਹੋਲੀ ਮਨਾਈ। ਮਾਡਲ ਟਾਊਨ ਦੇ ਗੀਤਾ ਮੰਦਰ ਵਿਖੇ, ਲੋਕਾਂ ਨੇ ਫੁੱਲਾਂ ਨਾਲ ਹੋਲੀ ਮਨਾਈ। ਪੁਲਿਸ ਨੇ ਸੜਕਾਂ ‘ਤੇ ਹੁਲੜਬਾਜ਼ੀ ਨੂੰ ਰੋਕਣ ਲਈ ਨਾਕਾਬੰਦੀ ਕੀਤੀ ਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ। ਕਈ ਥਾਵਾਂ ‘ਤੇ, ਲੋਕਾਂ ਨੇ ਢੋਲ ਦੀ ਡੱਗੇ ‘ਤੇ ਭੰਗੜੇ ਪਾਏ ਤੇ ਇੱਕ ਦੂਜੇ ‘ਤੇ ਰੰਗ ਲਗਾਏ ਤੇ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਇਸ਼ਤਿਹਾਰ

ਏਡੀਸੀਪੀ ਹਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਹੋਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਸ਼ਹਿਰ ‘ਚ ਕਈ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ‘ਚ ਕਿਸੇ ਵੀ ਹੁਲੜਬਾਜ਼ੀ ਨੂੰ ਰੋਕਣ ਲਈ ਉਨ੍ਹਾਂ ਦੀਆਂ ਟੀਮਾਂ ਨੂੰ ਚੌਕੀਆਂ ‘ਤੇ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਟੀਮਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਚਲਾਨ ਜਾਰੀ ਕਰ ਰਹੀਆਂ ਹਨ ਤੇ ਲੋਕਾਂ ਨੂੰ ਸ਼ਾਂਤੀਪੂਰਵਕ ਹੋਲੀ ਮਨਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਕਿਸੇ ਨੂੰ ਕੋਈ ਸਮੱਸਿਆ ਨਾ ਆਵੇ।

ਹੋਲਾ-ਮਹੱਲਾ ਤੇ ਹੋਲੀ ਦੀਆਂ ਵਧਾਈਆਂ: ਸੀਐਮ ਮਾਨ
ਪੰਜਾਬ ਚ ਅੱਜ ਹੋਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਬੱਚੇ, ਨੋਜਵਾਨ ਦੇ ਬਜ਼ੁਰਗ ਹਰ ਕੋਈ ਸਮਾਜਿਕ ਭਾਈਚਾਰੇ ਨਾਲ ਇੱਕ-ਦੂਜੇ ਨਾਲ ਇਹ ਤਿਉਹਾਰ ਮਨਾ ਰਹੇ ਹਨ। ਉੱਥੇ ਹੀ, ਸਿੱਖ ਪੰਥ ਵੱਲੋਂ ਹੋਲੇ ਮਹੱਲੇ ਦਾ ਮੁੱਖ ਸਮਾਗਮ ਜਿੱਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ, ਉੱਥੇ ਹੀ ਵੱਖ-ਵੱਖ ਗੁਰਦੁਆਰਿਆਂ ਚ ਵੀ ਇਹ ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਦੇਸ਼ ਵਾਸੀਆਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਜਿੱਥੇ ਮੁਬਾਰਕਾਂ ਦਿੱਤੀਆਂ ਹਨ। ਉੱਥੇ ਹੀ, ਉਨ੍ਹਾਂ ਨੇ ਹੋਲਾ ਮਹੱਲਾ ਦੀਆਂ ਵੀ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ।

Read Latest News and Breaking News at Daily Post TV, Browse for more News

Ad
Ad

Punjab District News