Journalism Of Hope

ਪੰਜਾਬ ‘ਚ 23 ਸਤੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਸਿੱਖਿਆ ਸੰਸਥਾਵਾਂ ਰਹਿਣਗੇ ਬੰਦ

ਫਰੀਦਕੋਟ 20 ਸਤੰਬਰ; ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਰਾਹੁਲ ਚਾਬਾ ਆਈ.ਏ.ਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਦੇ ਮੌਕੇ ਤੇ 23 ਸਤੰਬਰ 2026 (ਬੁੱਧਵਾਰ) ਨੂੰ ਜਿਲ੍ਹਾ ਫ਼ਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰ, ਫਰਦ ਕੇਂਦਰ ਆਦਿ (ਬੈਂਕਿੰਗ ਸੈਕਟਰ ਤੋਂ ਬਿਨਾਂ) ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ […]
By : Updated On: 21 Sep 2026 21:16:PM
ਪੰਜਾਬ ‘ਚ 23 ਸਤੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਸਿੱਖਿਆ ਸੰਸਥਾਵਾਂ ਰਹਿਣਗੇ ਬੰਦ

ਫਰੀਦਕੋਟ 20 ਸਤੰਬਰ; ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਰਾਹੁਲ ਚਾਬਾ ਆਈ.ਏ.ਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਦੇ ਮੌਕੇ ਤੇ 23 ਸਤੰਬਰ 2026 (ਬੁੱਧਵਾਰ) ਨੂੰ ਜਿਲ੍ਹਾ ਫ਼ਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰ, ਫਰਦ ਕੇਂਦਰ ਆਦਿ (ਬੈਂਕਿੰਗ ਸੈਕਟਰ ਤੋਂ ਬਿਨਾਂ) ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਇਸ਼ਤਿਹਾਰ

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਮਿਤੀ 23-9-26 (ਦਿਨ ਬੁੱਧਵਾਰ)ਲਈ ਕਿਸੇ ਵਿਦਿਅਕ ਅਦਾਰੇ ਵਿੱਚ ਪਹਿਲਾਂ ਤੋਂ ਹੀ ਪ੍ਰੀਖਿਆ ਨਿਰਧਾਰਿਤ ਕੀਤੀ ਗਈ ਹੋਵੇ ਤਾਂ ਉਨ੍ਹਾਂ ਪ੍ਰੀਖਿਆ ਕੇਂਦਰਾਂ/ਅਦਾਰਿਆਂ ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News