Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, SSP ਬਠਿੰਡਾ ਸਣੇ 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

Punjab News: ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। 22 IPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। SSP ਬਠਿੰਡਾ ਸਣੇ 22 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਈਪੀਐੱਸ ਜਯੋਤੀ ਯਾਦਵ ਬਠਿੰਡਾ ਦੇ ਐੱਸਐੱਸਪੀ ਬਣ ਗਏ ਹਨ। ਟਰਾਂਸਫਰ ਹੋਏ ਅਫਸਰਾਂ ਦੀ ਸੂਚੀ ਇਸ ਤਰ੍ਹਾਂ ਹੈ
Nishant Malyan
By : Updated On: 10 Jan 2026 19:46:PM
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, SSP ਬਠਿੰਡਾ ਸਣੇ 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

Punjab News: ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। 22 IPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। SSP ਬਠਿੰਡਾ ਸਣੇ 22 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਈਪੀਐੱਸ ਜਯੋਤੀ ਯਾਦਵ ਬਠਿੰਡਾ ਦੇ ਐੱਸਐੱਸਪੀ ਬਣ ਗਏ ਹਨ। ਟਰਾਂਸਫਰ ਹੋਏ ਅਫਸਰਾਂ ਦੀ ਸੂਚੀ ਇਸ ਤਰ੍ਹਾਂ ਹੈ

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News