Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਜੇ ਜੇਲ੍ਹ ’ਚ ਰਹਿ ਕੇ ਅੰਮ੍ਰਿਤਪਾਲ ਚੋਣ ਜਿੱਤ ਸਕਦਾ ਹੈ ਤਾਂ ਕਾਂਗਰਸੀ ਉਮੀਦਵਾਰ ਕਿਉਂ ਨਹੀਂ: ਮਹੂਆ ਮੋਇਤਰਾ

If Amritpal win election while in jail, why can’t a Congress candidate: ਨੰਦੀਗ੍ਰਾਮ ਜ਼ਿਮਨੀ ਚੋਣ ਨੂੰ ਲੈ ਕੇ ਤ੍ਰਿਣਮੂਲ ਕਾਂਗਰਸ (TMC) ਅਤੇ ਕਾਂਗਰਸ ਵਿਚਾਲੇ ਸਿਆਸੀ ਸਮਝੌਤੇ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਤ੍ਰਿਣਮੂਲ ਵੱਲੋਂ ਆਪਣੇ ਉਮੀਦਵਾਰ ਦੇ ਚੋਣ ਮੈਦਾਨ ਤੋਂ ਹਟਣ ਦੇ ਐਲਾਨ ਤੋਂ ਬਾਅਦ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਾਂਗਰਸੀ […]
Ranjit Singh
By : Updated On: 21 Sep 2026 10:50:AM
ਜੇ ਜੇਲ੍ਹ ’ਚ ਰਹਿ ਕੇ ਅੰਮ੍ਰਿਤਪਾਲ ਚੋਣ ਜਿੱਤ ਸਕਦਾ ਹੈ ਤਾਂ ਕਾਂਗਰਸੀ ਉਮੀਦਵਾਰ ਕਿਉਂ ਨਹੀਂ: ਮਹੂਆ ਮੋਇਤਰਾ

If Amritpal win election while in jail, why can’t a Congress candidate: ਨੰਦੀਗ੍ਰਾਮ ਜ਼ਿਮਨੀ ਚੋਣ ਨੂੰ ਲੈ ਕੇ ਤ੍ਰਿਣਮੂਲ ਕਾਂਗਰਸ (TMC) ਅਤੇ ਕਾਂਗਰਸ ਵਿਚਾਲੇ ਸਿਆਸੀ ਸਮਝੌਤੇ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਤ੍ਰਿਣਮੂਲ ਵੱਲੋਂ ਆਪਣੇ ਉਮੀਦਵਾਰ ਦੇ ਚੋਣ ਮੈਦਾਨ ਤੋਂ ਹਟਣ ਦੇ ਐਲਾਨ ਤੋਂ ਬਾਅਦ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਾਂਗਰਸੀ ਉਮੀਦਵਾਰ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ।

ਇਸ਼ਤਿਹਾਰ

ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਰਹਿੰਦੇ ਹੋਏ ਚੋਣ ਜਿੱਤ ਸਕਦੇ ਹਨ ਤਾਂ ਕਾਂਗਰਸੀ ਉਮੀਦਵਾਰ ਵੀ ਚੋਣ ਲੜ ਕੇ ਜਿੱਤ ਹਾਸਲ ਕਰ ਸਕਦਾ ਹੈ।

ਰਿਪੋਰਟ ਮੁਤਾਬਕ, ਮਮਤਾ ਬੈਨਰਜੀ ਵੱਲੋਂ ਕਾਂਗਰਸੀ ਉਮੀਦਵਾਰ ਨੂੰ ਸਮਰਥਨ ਦੇਣ ਦੇ ਐਲਾਨ ਤੋਂ ਬਾਅਦ ਪੁਲਿਸ ਨੇ ਉਸ ਨੂੰ 19 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾਕ੍ਰਮ ਤੋਂ ਬਾਅਦ ਨੰਦੀਗ੍ਰਾਮ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News