ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਹੁਣ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ ਸ਼ਨੀਵਾਰ, 31 ਅਕਤੂਬਰ ਨੂੰ ਸ਼ਾਮ 4:30 ਵਜੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾਣ ਦੀ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਹੁਣ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ ਸ਼ਨੀਵਾਰ, 31 ਅਕਤੂਬਰ ਨੂੰ ਸ਼ਾਮ 4:30 ਵਜੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਦੀਵਾਲੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।