Punjab Cabinet Meeting: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੋਮਵਾਰ 02 ਜੂਨ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ‘ਤੇ ਹੋਵੇਗੀ।
Punjab Cabinet Meeting: ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ‘ਤੇ ਹੋਵੇਗੀ। ਕੈਬਨਿਟ ਮੀਟਿੰਗ ਦਾ ਅਜੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਤੋਂ ਪਹਿਲਾਂ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਦੱਸਿਆ ਜਾ ਰਿਹਾ ਹੈ।