Journalism Of Hope
BREAKING NEWS
ਸੋਨਮ ਵਾਂਗਚੁਕ ਮੇਦਾਂਤਾ ਹਸਪਤਾਲ ਸ਼ਿਫਟ, ਦਿੱਲੀ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਐਕਸ਼ਨ... ਪੇਪਰ ਲੀਕ ਮਾਮਲੇ ‘ਤੇ PM ਨਿਵਾਸ ਬਾਹਰ ਕਾਂਗਰਸ ਦਾ ਧਰਨਾ, ਰਾਹੁਲ-ਪ੍ਰਿਯੰਕਾ ਸਮੇਤ ਕਈ ਵਿਰੋਧੀ ਆਗੂ ਹਿਰਾਸਤ ‘ਚ... 3 ਤੋਂ 10 ਅਗਸਤ ਤੱਕ ਗੂੰਜੇਗੀ ਪੰਜਾਬ ਵਿਧਾਨ ਸਭਾ, CM ਮਾਨ ਦੇ ਵੱਡੇ ਐਲਾਨ...ਅੰਮ੍ਰਿਤਸਰ ‘ਚ ਨਿਤਿਨ ਕਤਲ ਕੇਸ ਦਾ ਪਰਦਾਫਾਸ਼, ਪੁਲਿਸ ਨੇ ਫੜਿਆ ਮੁੱਖ ਮੁਲਜ਼ਮ... ओम बिड़ला और राजनाथ सिंह समेत देश के दिग्गजों ने दी जन्मदिन की बधाई...

ਭਾਰਤ ਨੇ ਆਸਟ੍ਰੇਲੀਆ ਨੂੰ ਨੌਂ ਵਿਕਟਾਂ ਨਾਲ ਦਿੱਤੀ ਮਾਤ, ਰੋਹਿਤ ਅਤੇ ਕੋਹਲੀ ਨੇ ਖੇਡੀ ਸ਼ਾਨਦਾਰ ਪਾਰੀ

India vs Australia ; ਭਾਰਤ ਨੇ ਤੀਜੇ ਇੱਕ ਰੋਜ਼ਾ ਮੈਚ ਵਿੱਚ ਆਸਟ੍ਰੇਲੀਆ ਨੂੰ ਹਰਾਇਆ। ਰੋਹਿਤ ਅਤੇ ਕੋਹਲੀ ਨੇ ਮੈਚ ਵਿੱਚ ਸ਼ਾਨਦਾਰ ਸਾਂਝੇਦਾਰੀ ਕੀਤੀ, ਜਿਸ ਨਾਲ ਭਾਰਤ ਨੌਂ ਵਿਕਟਾਂ ਨਾਲ ਜਿੱਤ ਗਿਆ। ਹਾਲਾਂਕਿ, ਆਸਟ੍ਰੇਲੀਆ ਨੇ ਇਹ ਸੀਰੀਜ਼ 2-1 ਨਾਲ ਜਿੱਤ ਲਈ।
Jaspreet Singh
By : Updated On: 25 Oct 2025 16:14:PM
ਭਾਰਤ ਨੇ ਆਸਟ੍ਰੇਲੀਆ ਨੂੰ ਨੌਂ ਵਿਕਟਾਂ ਨਾਲ ਦਿੱਤੀ ਮਾਤ, ਰੋਹਿਤ ਅਤੇ ਕੋਹਲੀ ਨੇ ਖੇਡੀ ਸ਼ਾਨਦਾਰ ਪਾਰੀ

India vs Australia ; ਭਾਰਤ ਨੇ ਤੀਜੇ ਇੱਕ ਰੋਜ਼ਾ ਮੈਚ ਵਿੱਚ ਆਸਟ੍ਰੇਲੀਆ ਨੂੰ ਹਰਾਇਆ। ਰੋਹਿਤ ਅਤੇ ਕੋਹਲੀ ਨੇ ਮੈਚ ਵਿੱਚ ਸ਼ਾਨਦਾਰ ਸਾਂਝੇਦਾਰੀ ਕੀਤੀ, ਜਿਸ ਨਾਲ ਭਾਰਤ ਨੌਂ ਵਿਕਟਾਂ ਨਾਲ ਜਿੱਤ ਗਿਆ। ਹਾਲਾਂਕਿ, ਆਸਟ੍ਰੇਲੀਆ ਨੇ ਇਹ ਸੀਰੀਜ਼ 2-1 ਨਾਲ ਜਿੱਤ ਲਈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News