Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 29 IAS ਅਧਿਕਾਰੀਆਂ ਦੇ ਤਬਾਦਲੇ, ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਦੇ DC ਬਦਲੇ...... ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਅਤੇ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ...... ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ...... IPL 2027: ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ’ਚ ਸ਼ਾਮਲ, ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਨਾਲ ਜੁੜੇ...... ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ...... ਸੰਜੀਵ ਅਰੋੜਾ ਨੇ ED ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਹੁਕਮ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ...... ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ....... ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ...... ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ......

ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 192 ਦੌੜਾਂ ਦਾ ਟੀਚਾ

ਨਵੀਂ ਦਿੱਲੀ: ਭਾਰਤ ਨੇ ਟੀ-20 ਸੀਰੀਜ਼ ਦੇ ਪੰਜਵੇਂ ਮੈਚ ਵਿੱਚ ਨਿਊਜ਼ੀਲੈਂਡ ਸਾਹਮਣੇ 192 ਦੌੜਾਂ ਦਾ ਟੀਚਾ ਰੱਖਿਆ ਹੈ। ਹੈਮਿਲਟਨ ਦੇ ਸੈਡਨ ਪਾਰਕ ਮੈਦਾਨ ’ਤੇ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 191 ਦੌੜਾਂ ਬਣਾਈਆਂ। ਭਾਰਤ ਵੱਲੋਂ ਈਸ਼ਾਨ ਕਿਸ਼ਨ ਨੇ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦਕਿ ਸ਼੍ਰੇਅਸ ਅਈਅਰ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 192 ਦੌੜਾਂ ਦਾ ਟੀਚਾ

ਨਵੀਂ ਦਿੱਲੀ: ਭਾਰਤ ਨੇ ਟੀ-20 ਸੀਰੀਜ਼ ਦੇ ਪੰਜਵੇਂ ਮੈਚ ਵਿੱਚ ਨਿਊਜ਼ੀਲੈਂਡ ਸਾਹਮਣੇ 192 ਦੌੜਾਂ ਦਾ ਟੀਚਾ ਰੱਖਿਆ ਹੈ। ਹੈਮਿਲਟਨ ਦੇ ਸੈਡਨ ਪਾਰਕ ਮੈਦਾਨ ’ਤੇ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 191 ਦੌੜਾਂ ਬਣਾਈਆਂ।

ਭਾਰਤ ਵੱਲੋਂ ਈਸ਼ਾਨ ਕਿਸ਼ਨ ਨੇ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦਕਿ ਸ਼੍ਰੇਅਸ ਅਈਅਰ ਨੇ 50 ਦੌੜਾਂ ਬਣਾਈਆਂ। ਨਮਨ ਧੀਰ ਨੇ 33 ਅਤੇ ਨਿਤੀਸ਼ ਰੈੱਡੀ ਨੇ 22 ਦੌੜਾਂ ਦਾ ਯੋਗਦਾਨ ਪਾਇਆ।

ਨਿਊਜ਼ੀਲੈਂਡ ਵੱਲੋਂ ਐਡਮ ਮਿਲਨ ਨੇ ਸਭ ਤੋਂ ਵੱਧ 4 ਵਿਕਟਾਂ ਹਾਸਲ ਕੀਤੀਆਂ। ਨਾਥਨ ਸਮਿੱਥ ਅਤੇ ਬਲੇਅਰ ਟਿਕਨਰ ਨੇ 2-2 ਵਿਕਟਾਂ ਲਈਆਂ। ਹੁਣ ਭਾਰਤੀ ਗੇਂਦਬਾਜ਼ਾਂ ਦੀ ਕੋਸ਼ਿਸ਼ ਨਿਊਜ਼ੀਲੈਂਡ ਨੂੰ ਟੀਚੇ ਤੋਂ ਪਹਿਲਾਂ ਰੋਕਣ ਦੀ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News