Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਸ਼ਹਿਜ਼ਾਦ ਭੱਟੀ ਦੇ ਵੀਡੀਓ ਅਪਲੋਡ ਕਰਨ ਵਾਲਾ Influencers ਕਾਬੂ, ਪੈਸੇ ਅਤੇ ਪ੍ਰਸਿੱਧੀ ਦੀ ਭਾਲ ਵਿੱਚ ਫਸਿਆ

Punjab News: ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਦੋ ਸੋਸ਼ਲ ਮੀਡੀਆ Influencers ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੀਆਂ ਵੀਡੀਓ ਆਪਣੇ ਸੋਸ਼ਲ ਮੀਡੀਆ ਖਾਤਿਆਂ ‘ਤੇ ਅਪਲੋਡ ਅਤੇ ਪ੍ਰਸਾਰਿਤ ਕਰਦੇ ਸਨ। ਪੁਲਿਸ ਦੇ ਅਨੁਸਾਰ, ਦੋਵੇਂ ਅੱਤਵਾਦ ਨੂੰ ਉਤਸ਼ਾਹਿਤ ਕਰਨ ਵਿੱਚ ਸਰਗਰਮ ਸਨ ਅਤੇ ਭੱਟੀ ਦੀ ਮਦਦ ਕਰ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼ਹਿਜ਼ਾਦ ਭੱਟੀ ਦੇ ਵੀਡੀਓ ਅਪਲੋਡ ਕਰਨ ਵਾਲਾ Influencers ਕਾਬੂ, ਪੈਸੇ ਅਤੇ ਪ੍ਰਸਿੱਧੀ ਦੀ ਭਾਲ ਵਿੱਚ ਫਸਿਆ
bhatti

Punjab News: ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਦੋ ਸੋਸ਼ਲ ਮੀਡੀਆ Influencers ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੀਆਂ ਵੀਡੀਓ ਆਪਣੇ ਸੋਸ਼ਲ ਮੀਡੀਆ ਖਾਤਿਆਂ ‘ਤੇ ਅਪਲੋਡ ਅਤੇ ਪ੍ਰਸਾਰਿਤ ਕਰਦੇ ਸਨ। ਪੁਲਿਸ ਦੇ ਅਨੁਸਾਰ, ਦੋਵੇਂ ਅੱਤਵਾਦ ਨੂੰ ਉਤਸ਼ਾਹਿਤ ਕਰਨ ਵਿੱਚ ਸਰਗਰਮ ਸਨ ਅਤੇ ਭੱਟੀ ਦੀ ਮਦਦ ਕਰ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਵੀਰ ਸਿੰਘ (ਮਨੀ ਮੂਸੇਵਾਲਾ), ਵਾਸੀ ਪਿੰਡ ਘੰਗਸ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਅਤੇ ਸੁਖਵੀਰ ਸਿੰਘ, ਵਾਸੀ ਮਾਨਸਾ ਵਜੋਂ ਹੋਈ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਸ਼ੁਰੂ ਵਿੱਚ ਸੋਸ਼ਲ ਮੀਡੀਆ ‘ਤੇ ਆਪਣੇ ਫਾਲੋਅਰਜ਼ ਵਧਾਉਣ ਲਈ ਆਏ ਸਨ, ਪਰ ਬਾਅਦ ਵਿੱਚ ਇਸ ਨੈੱਟਵਰਕ ਦਾ ਹਿੱਸਾ ਬਣ ਗਏ। ਹੁਣ ਪੁਲਿਸ ਉਨ੍ਹਾਂ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰ ਰਹੀ ਹੈ ਅਤੇ ਪਤਾ ਲਗਾ ਰਹੀ ਹੈ ਕਿ ਭੱਟੀ ਨੇ ਕਿੰਨੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News