Journalism Of Hope
BREAKING NEWS
ਪੰਜਾਬ ਵਿਧਾਨ ਸਭਾ ‘ਚ ਨਸ਼ੇ ਨੂੰ ਲੈ ਕੇ ਚਿੰਤਾਜਨਕ ਤੱਥ ਸਾਹਮਣੇ ਆਏ: 18 ਤੋਂ 35 ਸਾਲ ਦੇ 65% ਨੌਜਵਾਨ ਨਸ਼ੇ ਤੋਂ ਪ੍ਰਭਾਵਿਤ.....‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸ਼ੋਧ ਐਕਟ’ ਮਾਮਲਾ, ਸੁਣਵਾਈ 11 ਸਤੰਬਰ ਤੱਕ ਮੁਲਤਵੀ....ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਅਲਰਟ ਮੋਡ ‘ਤੇ......ਜੰਤਰ-ਮੰਤਰ ਪ੍ਰਦਰਸ਼ਨਕਾਰੀਆਂ ਦਾ ਕਿਸੇ ਅੱਤਵਾਦੀ ਮਾਡਿਊਲ ਨਾਲ ਨਹੀਂ ਸੀ ਕੋਈ ਸਬੰਧ- ਪੰਜਾਬ ਪੁਲਿਸ ਦਾ ਵੱਡਾ ਦਾਅਵਾ.......ਅਮਰੀਕਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਕਈ ਦਿਨਾਂ ਬਾਅਦ ਜੰਗਲ ’ਚੋਂ ਮਿਲੀ ਲਾਸ਼.......ਕੈਨੇਡਾ ’ਚ 1000 ਤੋਂ ਵੱਧ ਵਿਦਿਆਰਥੀਆਂ ਦਾ ਸੜਕਾਂ ‘ਤੇ ਪ੍ਰਦਰਸ਼ਨ, PGWP ਰੱਦ ਹੋਣ ’ਤੇ ਕਸੂਤੇ ਫਸੇ ਪੰਜਾਬੀ ਵਿਦਿਆਰਥੀ.....

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸ਼ੋਧ ਐਕਟ’ ਮਾਮਲਾ, ਸੁਣਵਾਈ 11 ਸਤੰਬਰ ਤੱਕ ਮੁਲਤਵੀ

Jagat Jyot Sri Guru Granth Sahib Satkar Shodh Act: ਚੰਡੀਗੜ੍ਹ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸ਼ੋਧ ਐਕਟ 2026’ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਲਾਂਕਿ ਅਦਾਲਤ ਵੱਲੋਂ ਅੱਜ ਮਾਮਲੇ ਨਾਲ ਸਬੰਧਤ ਦਲੀਲਾਂ ਨਹੀਂ ਸੁਣੀਆਂ ਜਾ ਸਕੀਆਂ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 11 ਸਤੰਬਰ […]
Ranjit Singh
By : Updated On: 07 Aug 2026 12:20:PM
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸ਼ੋਧ ਐਕਟ’ ਮਾਮਲਾ, ਸੁਣਵਾਈ 11 ਸਤੰਬਰ ਤੱਕ ਮੁਲਤਵੀ

Jagat Jyot Sri Guru Granth Sahib Satkar Shodh Act: ਚੰਡੀਗੜ੍ਹ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸ਼ੋਧ ਐਕਟ 2026’ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਲਾਂਕਿ ਅਦਾਲਤ ਵੱਲੋਂ ਅੱਜ ਮਾਮਲੇ ਨਾਲ ਸਬੰਧਤ ਦਲੀਲਾਂ ਨਹੀਂ ਸੁਣੀਆਂ ਜਾ ਸਕੀਆਂ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 11 ਸਤੰਬਰ ਨੂੰ ਹੋਵੇਗੀ।

ਇਸ਼ਤਿਹਾਰ

ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਇਹ ਮਾਮਲਾ ਕੇਂਦਰੀ ਕਾਨੂੰਨ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਪਟੀਸ਼ਨਰ ਵੱਲੋਂ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਸਰਕਾਰ ਨੂੰ ਆਪਣੇ ਪੱਧਰ ’ਤੇ ਇਸ ਸਬੰਧੀ ਵੱਖਰਾ ਕਾਨੂੰਨ ਬਣਾਉਣ ਦਾ ਅਧਿਕਾਰ ਨਹੀਂ ਹੈ।

ਅਦਾਲਤ ਨੇ ਮਾਮਲੇ ਨੂੰ 11 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਹੈ। ਅਗਲੀ ਸੁਣਵਾਈ ਦੌਰਾਨ ਐਕਟ ਦੀ ਕਾਨੂੰਨੀ ਵੈਧਤਾ ਅਤੇ ਸੂਬਾ ਸਰਕਾਰ ਦੇ ਅਧਿਕਾਰ ਖੇਤਰ ਨਾਲ ਜੁੜੀਆਂ ਦਲੀਲਾਂ ’ਤੇ ਵਿਚਾਰ ਹੋਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News