Punjab and Haryana High Court: ਪੰਜਾਬ ਹਰਿਆਣਾ ਹਾਈਕੋਰਟ ਤੋਂ ਵਿਧਾਇਕ ਰਮਨ ਅਰੋੜਾ ਦੇ ਬੇਟੇ ਰਾਜਨ ਅਰੋੜਾ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ।
Jalandhar MLA Raman Arora: ਜਲੰਧਰ ਤੋਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ‘ਚ ਗ੍ਰਿਫ਼ਤਾਰ ਕੀਤੇ ਆਪ ਦੇ ਵਿਧਾਇਕ ਰਮਨ ਅਰੋੜਾ ਦੇ ਬੇਟੇ ਰਾਜਨ ਅਰੋੜਾ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਤੋਂ ਵਿਧਾਇਕ ਰਮਨ ਅਰੋੜਾ ਦੇ ਬੇਟੇ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਹੁਣ ਪੁਲਿਸ ਰਮਨ ਅਰੋੜਾ ਦੇ ਬੇਟੇ ਨੂੰ ਗ੍ਰਿਫਤਾਰ ਨਹੀਂ ਕਰ ਸਕੇਗੀ ਪਰ ਰਮਨ ਦੇ ਬੇਟੇ ਨੂੰ ਜਾਂਚ ‘ਚ ਸ਼ਾਮਲ ਹੋਣਾ ਪਵੇਗਾ।