Journalism Of Hope
BREAKING NEWS
ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲੈਣ ਲਈ ਹੋਏ ਤਿਆਰ.....ਪੰਜਾਬ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਸੈਸ਼ਨ.....CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼.....ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....

ਕੰਗਨਾ ਰਣੌਤ ਮਾਨਹਾਨੀ ਮਾਮਲਾ: ਹੁਣ ਇਸ ਦਿਨ ਦਰਜ ਹੋਏਗੀ ਗਵਾਹ ਦੀ ਗਵਾਹੀ

Kangana Ranaut defamation case: ਬਠਿੰਡਾ: ਕੰਗਨਾ ਰਣੌਤ ਬਨਾਮ ਮਾਤਾ ਮਹਿੰਦਰ ਕੌਰ ਮਾਨਹਾਨੀ ਮਾਮਲੇ ਵਿੱਚ ਬਠਿੰਡਾ ਅਦਾਲਤ ਵਿੱਚ ਬੀਤੇ ਦਿਨ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ। ਕੰਗਨਾ ਰਣੌਤ ਦੇ ਵਕੀਲ ਦੀ ਤਬੀਅਤ ਨਾਸਾਜ਼ ਹੋਣ ਕਾਰਨ ਅਦਾਲਤ ਵਿੱਚ ਕਾਰਵਾਈ ਨਹੀਂ ਹੋ ਸਕੀ। ਜਿਸ ਤੋਂ ਬਾਅਦ ਅਦਾਲਤ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ ਲਈ 31 ਅਗਸਤ […]
By : Updated On: 19 Aug 2026 11:18:AM
ਕੰਗਨਾ ਰਣੌਤ ਮਾਨਹਾਨੀ ਮਾਮਲਾ: ਹੁਣ ਇਸ ਦਿਨ ਦਰਜ ਹੋਏਗੀ ਗਵਾਹ ਦੀ ਗਵਾਹੀ

Kangana Ranaut defamation case: ਬਠਿੰਡਾ: ਕੰਗਨਾ ਰਣੌਤ ਬਨਾਮ ਮਾਤਾ ਮਹਿੰਦਰ ਕੌਰ ਮਾਨਹਾਨੀ ਮਾਮਲੇ ਵਿੱਚ ਬਠਿੰਡਾ ਅਦਾਲਤ ਵਿੱਚ ਬੀਤੇ ਦਿਨ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ। ਕੰਗਨਾ ਰਣੌਤ ਦੇ ਵਕੀਲ ਦੀ ਤਬੀਅਤ ਨਾਸਾਜ਼ ਹੋਣ ਕਾਰਨ ਅਦਾਲਤ ਵਿੱਚ ਕਾਰਵਾਈ ਨਹੀਂ ਹੋ ਸਕੀ। ਜਿਸ ਤੋਂ ਬਾਅਦ ਅਦਾਲਤ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ ਲਈ 31 ਅਗਸਤ 2026 ਦੀ ਤਾਰੀਖ ਤੈਅ ਕੀਤੀ ਹੈ। ਇਸ ਦਿਨ ਮਾਮਲੇ ਦੇ ਮੁੱਖ ਗਵਾਹ ਗੁਰਪ੍ਰੀਤ ਸਿੰਘ ਦੀ ਗਵਾਹੀ ਹੋਵੇਗੀ।

ਇਸ਼ਤਿਹਾਰ

ਇਸ ਤੋਂ ਇਲਾਵਾ 31 ਅਗਸਤ ਨੂੰ ਕੰਗਨਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ ਸਬੰਧੀ ਵੀ ਦਲੀਲਾਂ ਹੋਣਗੀਆਂ। ਮਾਤਾ ਮਹਿੰਦਰ ਕੌਰ ਦੇ ਵਕੀਲ ਐਡਵੋਕੇਟ ਰਘਬੀਰ ਸਿੰਘ ਬਹਿਣੀਵਾਲ ਨੇ ਫੋਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 31 ਅਗਸਤ ਨੂੰ ਹੋਵੇਗੀ, ਜਿਸ ਨੂੰ ਕੇਸ ਦੀ ਅਗਲੀ ਕਾਰਵਾਈ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News