Journalism Of Hope
BREAKING NEWS
ਪੰਜਾਬ ਭਰ ‘ਚ ਅੱਜ ਪ੍ਰਾਈਵੇਟ ਸਕੂਲ-ਕਾਲਜ ਬੱਸਾਂ ਦਾ ਚੱਕਾ ਜਾਮ.....ਪੰਜਾਬ ‘ਚ CM ਦਫ਼ਤਰ ‘ਚ ਭ੍ਰਿਸ਼ਟਾਚਾਰ ਦੇ ਦਾਅਵਿਆਂ ਨੂੰ ਲੈ ਕੇ ਪੁਲਿਸ ਤੇ ED ਆਹਮੋ-ਸਾਹਮਣੇ....ਬਹਿਬਲ ਕਲਾਂ ਪੁਲਿਸ ਫਾਇਰਿੰਗ ਮਾਮਲਾ: ਭਾਜਪਾ ਆਗੂ ਵਿਜੇ ਕੁਮਾਰ ਸਾਂਪਲਾ ਅੱਜ SIT ਸਾਹਮਣੇ ਹੋਣਗੇ ਪੇਸ਼....ਦਰਦਨਾਕ ਹਾਦਸਾ: ਵਾਹਨ ਨੇ ਸੜਕ ‘ਤੇ ਖੜੇ ਨੌਜਵਾਨ ਨੂੰ ਕੁਚਲਿਆ, ਹਾਦਸੇ ਦੀ CCTV ਵੀਡੀਓ ਵਾਇਰਲ....ਅਮਨਦੀਪ ਕਤਲ ਮਾਮਲਾ, ਅਦਾਲਤ ਵੱਲੋਂ ਮ੍ਰਿਤਕ ਦੇ ਮਾਸੀ ਦੇ ਪੁੱਤ ਸਣੇ ਦੋ ਨੂੰ ਉਮਰ ਕੈਦ....ਮੋਹਾਲੀ ’ਚ ਦਰਦਨਾਕ ਹਾਦਸਾ, ਤੀਜੀ ਮੰਜ਼ਿਲ ਤੋਂ ਡਿੱਗੀ ਸਮਾਨ ਚੜ੍ਹਾਉਣ ਵਾਲੀ ਲਿਫਟ; 25 ਸਾਲਾ ਮਜ਼ਦੂਰ ਦੀ ਮੌਤ....ਨੇਪਾਲ ‘ਚ ਹੜ੍ਹ ਨੇ ਮਚਾਈ ਭਾਰੀ ਤਬਾਹੀ, ਮੌਤਾਂ ਦੀ ਗਿਣਤੀ 1,243 ਤੱਕ ਪਹੁੰਚੀ.....ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ.....ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਅੱਜ ਅਹਿਮ ਮੀਟਿੰਗ

ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦਾਣਾ ਮੰਡੀ ਦਾ ਕੀਤਾ ਦੌਰਾ, ਪ੍ਰਧਾਨ ਮੰਤਰੀ ਨੂੰ ਕੀਤੀ ਖਾਸ ਅਪੀਲ

Amritsar: ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਹੀ ਦੇਸ਼ ਦਾ ਪੇਟ ਭਰਿਆ ਹੈ, ਪਰੰਤੂ ਅੱਜ ਉਹ ਖੁਦ ਭੁੱਖਾ ਹੈ, ਇਸ ਸੰਕਟ ਦੀ ਘੜੀ ਵਿਚ ਕੇਂਦਰ ਨੂੰ ਇਨਾਂ ਦੀ ਬਾਂਹ ਫੜਣੀ ਚਾਹੀਦੀ ਸੀ। Ajnala Grain Market: ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਉਥੇ ਕਿਸਾਨਾਂ […]
Nishant Malyan
By : Updated On: 13 Sep 2025 19:08:PM
ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦਾਣਾ ਮੰਡੀ ਦਾ ਕੀਤਾ ਦੌਰਾ, ਪ੍ਰਧਾਨ ਮੰਤਰੀ ਨੂੰ ਕੀਤੀ ਖਾਸ ਅਪੀਲ
ਇਸ਼ਤਿਹਾਰ
1FHQntxMVn/">ਅਜਨਾਲਾ ਦਾਣਾ ਮੰਡੀ
ਦਾ ਦੌਰਾ ਕੀਤਾ ਅਤੇ ਉਥੇ ਕਿਸਾਨਾਂ ਵਲੋਂ ਪਹਿਲੇ ਦਿਨ ਲਿਆਂਦੀ ਗਈ ਬਾਸਮਤੀ ਨੂੰ ਦੇਖਦਿਆਂ ਬੜੇ ਉਦਾਸ ਮੰਨ ਨਾਲ ਕਿਹਾ ਕਿ ਪਿਛਲੇ ਸਾਲ ਇੰਨਾਂ ਦਿਨਾਂ ਵਿੱਚ ਇਸ ਦਾਣਾ ਮੰਡੀ ਵਿੱਚ ਬਾਸਮਤੀ ਦੇ ਅੰਬਾਰ ਲੱਗੇ ਹੋਏ ਸੀ, ਪਰ ਇਸ ਵਾਰ ਕੁਦਰਤੀ ਮਾਰ ਕਰਕੇ ਇਸ ਮੰਡੀ ਵਿੱਚ ਕੇਵਲ 200 ਕੁਇੰਟਲ ਤੱਕ ਹੀ ਬਾਸਮਤੀ ਪੁੱਜੀ ਹੈ ਅਤੇ ਉਸਦੀ ਹਾਲਤ ਠੀਕ ਨਹੀਂ ਹੈ।

Read Latest News and Breaking News at Daily Post TV, Browse for more News

Ad
Ad

Punjab District News