Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

legal notice to Sukhpal Khaira and Bikram Majithia: ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਹੈ। ਨੋਟਿਸ ਰਾਹੀਂ ਦੋਵਾਂ ਨੂੰ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਨੋਟਿਸ ਵਿੱਚ ਚੇਤਾਵਨੀ ਦਿੱਤੀ ਗਈ […]
Ranjit Singh
By : Published: 04 Sep 2026 09:54:AM
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

legal notice to Sukhpal Khaira and Bikram Majithia: ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਹੈ।

ਇਸ਼ਤਿਹਾਰ

ਨੋਟਿਸ ਰਾਹੀਂ ਦੋਵਾਂ ਨੂੰ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਨੋਟਿਸ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਮੁਆਫ਼ੀ ਨਾ ਮੰਗੀ ਗਈ ਤਾਂ ਦੋਵਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਇਹ ਕਾਰਵਾਈ ਉਸ ਬਾਰੇ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਦੇ ਸਬੰਧ ਵਿੱਚ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News