Journalism Of Hope
BREAKING NEWS
Punjab Big Breaking; ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਦਾਖਲ,1 ਮੁਲਜ਼ਮ ਗ੍ਰਿਫ਼ਤਾਰ....ਪਾਣੀ ਦੇ ਬਕਾਏ ’ਤੇ ਪੰਜਾਬ ਸਖ਼ਤ, ਰਾਜਸਥਾਨ ਨੂੰ ਅੰਤਿਮ ਚਿਤਾਵਨੀ ਪੱਤਰ ਜਾਰੀ.......ਪੰਜਾਬ ‘ਚ SIR ਤੋਂ ਬਾਅਦ ਡਰਾਫਟ ਵੋਟਰ ਲਿਸਟ ਜਾਰੀ, 20 ਲੱਖ ਤੋਂ ਵੱਧ ਨਾਮ ਸੂਚੀ ‘ਚੋਂ ਬਾਹਰ....ਵੱਡੀ ਖ਼ਬਰ! AAP ਮੰਤਰੀ ਹਰਪਾਲ ਚੀਮਾ ਦੇ ਕਰੀਬੀ 3 ਦੋਸਤਾਂ ਦੀ ਮੌਤ........ਕੋਠੀ ਦੇਖਣ ਗਏ ਜੋੜੇ ‘ਤੇ ਪਿਟਬੁੱਲ ਨੇ ਕੀਤਾ ਹਮਲਾ: ਕੁੱਤੇ ਦੇ ਮਾਲਕ ‘ਤੇ ਪਰਚਾ ਦਰਜ...... ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ......Breaking: ਪੰਜਾਬ ’ਚ ਪੇਂਡੂ ਵਿਕਾਸ ਭਰਤੀ ’ਤੇ ਹਾਈ ਕੋਰਟ ਦੀ ਰੋਕ

ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Lok Sabha proceedings adjourned: ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਵੀ ਹੰਗਾਮੇ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ (Sine Die) ਕਰ ਦਿੱਤੀ ਗਈ ਹੈ। ਵੀਰਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੋਣ ’ਤੇ ‘ਵੰਦੇ ਮਾਤਰਮ’ ਗਾਇਆ ਗਿਆ। ਇਸ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਲੋਕ ਸਭਾ […]
Ranjit Singh
By : Updated On: 13 Aug 2026 12:55:PM
ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Lok Sabha proceedings adjourned: ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਵੀ ਹੰਗਾਮੇ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ (Sine Die) ਕਰ ਦਿੱਤੀ ਗਈ ਹੈ।

ਇਸ਼ਤਿਹਾਰ

ਵੀਰਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੋਣ ’ਤੇ ‘ਵੰਦੇ ਮਾਤਰਮ’ ਗਾਇਆ ਗਿਆ। ਇਸ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਲੋਕ ਸਭਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ। ਆਖਰੀ ਦਿਨ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ।

20 ਜੁਲਾਈ ਤੋਂ ਸ਼ੁਰੂ ਹੋਇਆ ਮਾਨਸੂਨ ਸੈਸ਼ਨ ਲਗਾਤਾਰ ਹੰਗਾਮੇ ਅਤੇ ਸਰਕਾਰ-ਵਿਰੋਧੀ ਧਿਰ ਵਿਚਾਲੇ ਟਕਰਾਅ ਕਾਰਨ ਪ੍ਰਭਾਵਿਤ ਰਿਹਾ। ਵਿਰੋਧੀ ਧਿਰ ਵੱਲੋਂ NEET-UG ਵਿਵਾਦ, ਵਿਦਿਆਰਥੀਆਂ ਦੇ ਪ੍ਰਦਰਸ਼ਨ ਅਤੇ ਹੋਰ ਮੁੱਦਿਆਂ ’ਤੇ ਚਰਚਾ ਦੀ ਮੰਗ ਕੀਤੀ ਜਾਂਦੀ ਰਹੀ।

ਸੈਸ਼ਨ ਦੌਰਾਨ ਕਈ ਅਹਿਮ ਬਿੱਲ ਵੀ ਪਾਸ ਕੀਤੇ ਗਏ, ਪਰ ਵਿਰੋਧੀ ਧਿਰ ਦੇ ਲਗਾਤਾਰ ਵਿਰੋਧ ਕਾਰਨ ਸਦਨ ਦੀ ਕਾਰਵਾਈ ਕਈ ਵਾਰ ਰੁਕਦੀ ਰਹੀ। ਵੀਰਵਾਰ ਨੂੰ ਲੋਕ ਸਭਾ ਦੇ ਨਾਲ-ਨਾਲ ਰਾਜ ਸਭਾ ਦੀ ਕਾਰਵਾਈ ਵੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News