Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

50 ਰੁਪਏ ਦੀ ਲਾਟਰੀ ਨੇ ਚਮਕਾਈ ਕਿਸਮਤ, ਅੰਮ੍ਰਿਤਸਰ ਦੀ ਅਨੀਤਾ ਅਗਰਵਾਲ ਬਣੀ ਲੱਖਪਤੀ

Anita Aggarwal lottery winner; ਅੰਮ੍ਰਿਤਸਰ ਦੀ ਰਹਿਣ ਵਾਲੀ ਅਨੀਤਾ ਅਗਰਵਾਲ ਦੀ ਕਿਸਮਤ ਉਸ ਵੇਲੇ ਚਮਕ ਉੱਠੀ ਜਦੋਂ 50 ਰੁਪਏ ਦੀ ਲਾਟਰੀ ਟਿਕਟ ਨੇ ਉਨ੍ਹਾਂ ਨੂੰ ਲੱਖਪਤੀ ਬਣਾ ਦਿੱਤਾ। ਅਨੀਤਾ ਅਗਰਵਾਲ ਨੇ 21 ਲੱਖ ਰੁਪਏ ਦਾ ਇਨਾਮ ਜਿੱਤਿਆ ਹੈ। ਇਨਾਮ ਦੀ ਰਕਮ ਦਾ ਡਰਾਫਟ ਲੈਣ ਲਈ ਉਹ ਆਪਣੇ ਪਰਿਵਾਰ ਸਮੇਤ ਲੁਧਿਆਣਾ ਪਹੁੰਚੇ, ਜਿੱਥੇ ਢੋਲ ਵਜਾ ਕੇ […]
Jaspreet Singh
By : Updated On: 27 May 2026 14:26:PM
50 ਰੁਪਏ ਦੀ ਲਾਟਰੀ ਨੇ ਚਮਕਾਈ ਕਿਸਮਤ, ਅੰਮ੍ਰਿਤਸਰ ਦੀ ਅਨੀਤਾ ਅਗਰਵਾਲ ਬਣੀ ਲੱਖਪਤੀ

Anita Aggarwal lottery winner; ਅੰਮ੍ਰਿਤਸਰ ਦੀ ਰਹਿਣ ਵਾਲੀ ਅਨੀਤਾ ਅਗਰਵਾਲ ਦੀ ਕਿਸਮਤ ਉਸ ਵੇਲੇ ਚਮਕ ਉੱਠੀ ਜਦੋਂ 50 ਰੁਪਏ ਦੀ ਲਾਟਰੀ ਟਿਕਟ ਨੇ ਉਨ੍ਹਾਂ ਨੂੰ ਲੱਖਪਤੀ ਬਣਾ ਦਿੱਤਾ। ਅਨੀਤਾ ਅਗਰਵਾਲ ਨੇ 21 ਲੱਖ ਰੁਪਏ ਦਾ ਇਨਾਮ ਜਿੱਤਿਆ ਹੈ। ਇਨਾਮ ਦੀ ਰਕਮ ਦਾ ਡਰਾਫਟ ਲੈਣ ਲਈ ਉਹ ਆਪਣੇ ਪਰਿਵਾਰ ਸਮੇਤ ਲੁਧਿਆਣਾ ਪਹੁੰਚੇ, ਜਿੱਥੇ ਢੋਲ ਵਜਾ ਕੇ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।

ਇਸ਼ਤਿਹਾਰ

ਮੀਡੀਆ ਨਾਲ ਗੱਲਬਾਤ ਕਰਦਿਆਂ ਅਨੀਤਾ ਅਗਰਵਾਲ ਨੇ ਦੱਸਿਆ ਕਿ ਉਹ ਇੱਕ ਹਾਊਸ ਵਾਈਫ ਹਨ ਅਤੇ ਪਹਿਲਾਂ ਵੀ ਕਈ ਵਾਰ ਲਾਟਰੀ ਰਾਹੀਂ ਆਪਣੀ ਕਿਸਮਤ ਅਜ਼ਮਾ ਚੁੱਕੇ ਹਨ, ਪਰ ਇਸ ਵਾਰ ਉਨ੍ਹਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ 50 ਰੁਪਏ ਦੀ ਲਾਟਰੀ ਟਿਕਟ ਨੇ ਉਨ੍ਹਾਂ ਦੀ ਜ਼ਿੰਦਗੀ ਬਦਲ ਦਿੱਤੀ ਹੈ।

ਅਨੀਤਾ ਨੇ ਕਿਹਾ ਕਿ ਇਸ ਇਨਾਮੀ ਰਕਮ ਨਾਲ ਉਹ ਆਪਣੇ ਪਰਿਵਾਰ ਦਾ ਭਵਿੱਖ ਸੁਧਾਰਣਗੇ ਅਤੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਾਟਰੀ ਨੂੰ ਆਦਤ ਨਾ ਬਣਾਇਆ ਜਾਵੇ, ਪਰ ਆਪਣੀ ਕਿਸਮਤ ਇੱਕ ਵਾਰ ਜ਼ਰੂਰ ਅਜ਼ਮਾਈ ਜਾ ਸਕਦੀ ਹੈ।

ਪਰਿਵਾਰ ਦੀ ਇਸ ਵੱਡੀ ਜਿੱਤ ਨਾਲ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਲੋਕ ਵਧਾਈਆਂ ਦੇਣ ਲਈ ਪਹੁੰਚ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News