
ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ
— ਯੁੱਧ ਨਸ਼ਿਆ ਵਿਰੁੱਧ ਦੇ 154ਵੇਂ ਦਿਨ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 14 ਕਿਲੋ ਹੈਰੋਇਨ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ...