Ludhiana West Assembly Seat 2025 Results Live; ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਲਗਾਤਾਰ ਜਾਰੀ ਹੈ ਜਿਸਦੇ ਅਨੁਸਾਰ ਸੋਸ਼ਲ ਮੀਡਿਆ ਚਰਚਿਤ ‘ਨੀਟੂ ਸ਼ਟਰਾਂ ਵਾਲਾ’ ਨੇ ਵੀ ਆਪਣਾ ਖਾਤਾ ਖੋਲਿਆ ਹੈ। ਜਿਸ ‘ਚ ਹੁਣ ਤੱਕ ਚਲ ਰਹੀ ਗਿਣਤੀ ‘ਚ ਉਹਨਾਂ ਨੇ 9 ਵੋਟਾਂ ਹਾਸਿਲ ਕੀਤੀਆਂ ਹਨ।

ਨਾਲੇ ‘ਚੋਂ ਲਾਸ਼ ਮਿਲਣ ‘ਤੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
DedBody of young man found; ਖਬਰ ਹੁਸਿ਼ਆਰਪੁਰ ਦੇ ਪਿੰਡ ਚੌਹਾਲ ਤੋਂ ਹੈ ਜਿੱਥੇ ਕਿ ਅੱਜ ਇਕ ਨੌਜਵਾਨ ਦੀ ਨਾਲੇ ਚੋਂ ਗਲੀ-ਸੜੀ ਲਾਸ਼ ਬਰਾਮਦ ਹੋਣ ਤੋਂ ਬਾਅਦ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਿਵੇਂ ਹੀ ਸਥਾਨਕ ਲੋਕਾਂ ਨੂੰ ਇਸਦੀ ਭਿਣਕ ਪਈ, ਤਾਂ ਉਨ੍ਹਾਂ ਵਲੋਂ ਤੁਰੰਤ ਇਸਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਗਈ।...