Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

Mahila Samriddhi Yojana ਦਾ ਬਜਟ ‘ਚ ਪੇਸ਼ ਕੀਤਾ ਖਰਚਾ,ਦਿੱਲੀ ਦੀਆਂ ਮਹਿਲਾਵਾਂ ਨੂੰ ਹੋਵੇਗਾ ਵੱਡਾ ਲਾਭ

Mahila Samriddhi Yojana : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਯਾਨੀ (25) ਮਾਰਚ ਨੂੰ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ। ਉਨ੍ਹਾਂ ਨੇ ਸਦਨ ਵਿੱਚ 1 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਬਜਟ ਵਿੱਚ ਔਰਤਾਂ ਨੂੰ ਮਾਣਭੱਤਾ ਦੇਣ ਲਈ 5100 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਮਹਿਲਾ ਸਮ੍ਰਿਧੀ ਯੋਜਨਾ ਤਹਿਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Mahila Samriddhi Yojana ਦਾ ਬਜਟ ‘ਚ ਪੇਸ਼ ਕੀਤਾ ਖਰਚਾ,ਦਿੱਲੀ ਦੀਆਂ ਮਹਿਲਾਵਾਂ ਨੂੰ ਹੋਵੇਗਾ ਵੱਡਾ ਲਾਭ
Mahila Samriddhi Yojana

ਰੇਖਾ ਗੁਪਤਾ ਨੇ ਅਰਵਿੰਦ ਕੇਜਰੀਵਾਲ ‘ਤੇ ਤਨਜ਼ ਕੱਸਦੇ ਹੋਏ ਕਿਹਾ ਕਿ ਉਹ ਦਿੱਲੀ ਦੇ ਮਾਲਕ ਹਨ ਜੋ ਲੰਡਨ ਬਣਾਉਣ ਦੇ ਸੁਪਨੇ ਦਿਖਾਉਂਦੇ ਸਨ। ਟੁੱਟੀਆਂ ਸੜਕਾਂ, ਅਧੂਰੇ ਪ੍ਰੋਜੈਕਟਾਂ ਅਤੇ ਹਫੜਾ-ਦਫੜੀ ਨੇ ਰਾਜਧਾਨੀ ਵਿੱਚ ਮਾਹੌਲ ਖ਼ਰਾਬ ਕਰ ਦਿੱਤਾ। ਰੇਖਾ ਗੁਪਤਾ ਨੇ ਕਿਹਾ ਕਿ ਦਿੱਲੀ ਦੀ ਐਨਸੀਆਰ ਨਾਲ ਬਿਹਤਰ ਕਨੈਕਟੀਵਿਟੀ ਲਈ ਕੇਂਦਰ ਦੀ ਮਦਦ ਨਾਲ 1000 ਕਰੋੜ ਰੁਪਏ ਦਾ ਪ੍ਰਸਤਾਵ ਹੈ।

ਮੁੱਖ ਮੰਤਰੀ ਨੇ ਵਪਾਰੀ ਭਲਾਈ ਬੋਰਡ ਦੇ ਗਠਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਸ਼ਹਿਰ ਵਿੱਚ ਹਰ ਦੋ ਸਾਲਾਂ ਬਾਅਦ ਇੱਕ ਗਲੋਬਲ ਨਿਵੇਸ਼ ਸੰਮੇਲਨ ਆਯੋਜਿਤ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News