Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਖਸਤਾ ਸੜਕੀ ਹਾਲਤ ਕਾਰਨ ਵਾਪਰਿਆ ਵੱਡਾ ਹਾਦਸਾ ,ਦਰਜਨਾਂ ਸਵਾਰੀਆਂ ਹਸਪਤਾਲ ਦਾਖਿਲ

Road Accident; ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਤਾਰਾਗੜ੍ਹ ਨੇੜੇ ਉਸ ਵੇਲੇ ਹਾਦਸਾ ਵਾਪਰ ਗਿਆ ਜਦੋਂ ਟੁੱਟੀ ਹੋਣ ਦੇ ਕਾਰਨ ਇੱਕ ਬੱਸ ਸੜਕ ਪਲਟ ਗਈ ਅਤੇ ਬੱਸ ਚ ਬੈਠੀਆਂ ਸਵਾਰੀਆਂ ਦੇ ਸੱਟਾਂ ਵੀ ਲੱਗੀਆਂ ਜਿਸ ਦੇ ਕਰੀਬ ਇਕ ਦਰਜਨ ਸਵਾਰੀਆਂ ਜਖਮੀ ਹੋ ਗਈਆਂ ਜਿਨਾਂ ਵਿਚੋਂ 5 ਸਵਾਰੀਆਂ ਸਰਕਾਰੀ ਹਸਪਤਾਲ ‘ਚ ਦਾਖਿਲ ਕਰਵਾਈਆਂ ਗਈਆ ਅਤੇ […]
Jaspreet Singh
By : Updated On: 05 Jun 2025 15:57:PM
ਖਸਤਾ ਸੜਕੀ ਹਾਲਤ ਕਾਰਨ ਵਾਪਰਿਆ ਵੱਡਾ ਹਾਦਸਾ ,ਦਰਜਨਾਂ ਸਵਾਰੀਆਂ ਹਸਪਤਾਲ ਦਾਖਿਲ
ਇਸ਼ਤਿਹਾਰ

ਦੂਜੇ ਪਾਸੇ ਜਦੋਂ ਇਸ ਸਬੰਧੀ ਸਿਵਲ ਹਸਪਤਾਲ ਦੇ ਐੱਸ.ਐਮ.ਓ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਅੱਜ ਹਸਪਤਾਲ ਵਿਖੇ ਇੱਕ ਐਕਸੀਡੈਂਟ ਕੇਸ ਆਇਆ ਹੈ ਜਿਸ ਵਿੱਚ ਸਵਾਰੀਆਂ ਦੇ ਸੱਟਾਂ ਲੱਗੀਆਂ ਹੋਈਆਂ ਹਨ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਜਿੱਥੇ ਹੁਣ ਉਹਨਾਂ ਮਰੀਜ਼ਾ ਦੀ ਹਾਲਤ ਸਥਿਰ ਹੈ।

Read Latest News and Breaking News at Daily Post TV, Browse for more News

Ad
Ad

Punjab District News