Journalism Of Hope
BREAKING NEWS
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ, ਪੜ੍ਹੋ ਹੁਣ ਕਦੋਂ ਹੋਏਗਾ ਸ਼ੋਅ.....LPU ਹਿੰਸਾ ਮਾਮਲਾ: ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ......ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਫ਼ਿਰੋਜ਼ਪੁਰ ਤੋਂ ਫੌਜੀ ਦੀ ਪਤਨੀ ਗ੍ਰਿਫ਼ਤਾਰ.....ਜਗਤਾਰ ਹਵਾਰਾ ਨੇ ਪੈਰੋਲ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ.....ਵੱਡੀ ਖ਼ਬਰ: CJP ਦੇ ਤਿੰਨੇ ਆਗੂ 23 ਘੰਟਿਆਂ ਬਾਅਦ ਰਿਹਾਅ......ਜੈਸਮੀਨ ਸੈਂਡਲਾਸ ਨੇ ਰੇਨਬੋ ਦੁਪੱਟਾ ਪਹਿਨ ਕੇ LGBTQ+ ਭਾਈਚਾਰੇ ਦੇ ਹੱਕ ’ਚ ਦਿੱਤਾ ਸੁਨੇਹਾ....ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰ ਸ਼ਾਮਲ.....ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਨਾਲ ਕੁੱਟਮਾਰ ਦਾ ਮਾਮਲਾ, ਸਟੇਸ਼ਨ ਸੁਪਰਡੈਂਟ ਸਸਪੈਂਡ

ਲੁਧਿਆਣਾ ‘ਚ ਵੱਡਾ ਹਾਦਸਾ, ਸਕੂਲੀ ਬੱਸ ਨੇ ਦਰੜਿਆ ਨੌਜਵਾਨ, ਮੌਕੇ ‘ਤੇ ਮੌਤ

Ludhiana Accident: ਜਿਸ ਤੋਂ ਬਾਅਦ ਪਰਿਵਾਰ ਨੇ ਸਕੂਲ ਦੀ ਬੱਸ ਭੰਨ ਦਿੱਤੀ। ਅਤੇ ਮੁਲਜ਼ਮ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਕੀਤੀ ਹੈ। School Bus Accident in Ludhiana: ਲੁਧਿਆਣਾ ਦੇ ਜੈਨ ਮੰਦਰ ਚੌਂਕ ਨਜ਼ਦੀਕ ਦਰਦਨਾਕ ਹਾਦਸਾ ਵਾਪਰਿਆ। ਜਿੱਥੇ ਸਕੂਲੀ ਬੱਸ ਨੇ ਨੌਜਵਾਨ ਨੂੰ ਦਰੜ […]
By : Updated On: 09 Nov 2025 17:21:PM
ਲੁਧਿਆਣਾ ‘ਚ ਵੱਡਾ ਹਾਦਸਾ, ਸਕੂਲੀ ਬੱਸ ਨੇ ਦਰੜਿਆ ਨੌਜਵਾਨ, ਮੌਕੇ ‘ਤੇ ਮੌਤ

Ludhiana Accident: ਜਿਸ ਤੋਂ ਬਾਅਦ ਪਰਿਵਾਰ ਨੇ ਸਕੂਲ ਦੀ ਬੱਸ ਭੰਨ ਦਿੱਤੀ। ਅਤੇ ਮੁਲਜ਼ਮ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਕੀਤੀ ਹੈ।

ਇਸ਼ਤਿਹਾਰ

School Bus Accident in Ludhiana: ਲੁਧਿਆਣਾ ਦੇ ਜੈਨ ਮੰਦਰ ਚੌਂਕ ਨਜ਼ਦੀਕ ਦਰਦਨਾਕ ਹਾਦਸਾ ਵਾਪਰਿਆ। ਜਿੱਥੇ ਸਕੂਲੀ ਬੱਸ ਨੇ ਨੌਜਵਾਨ ਨੂੰ ਦਰੜ ਦਿੱਤਾ। ਇਸ ਹਾਦਸੇ ‘ਚ ਨੌਜਵਾਨ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਨੇ ਸਕੂਲ ਦੀ ਬੱਸ ਭੰਨ ਦਿੱਤੀ। ਅਤੇ ਮੁਲਜ਼ਮ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News