Journalism Of Hope
BREAKING NEWS
ਏਸ਼ਿਆਈ ਖੇਡਾਂ ’ਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਕ੍ਰਿਕਟ ’ਚ ਜਿੱਤਿਆ ਸੋਨ ਤਮਗਾ.....ਹਰਿਆਣਾ STF ਦੀ ਵੱਡੀ ਕਾਰਵਾਈ, 5 ਲੱਖ ਦਾ ਇਨਾਮੀ ਮੁਲਜ਼ਮ ਗ੍ਰਿਫ਼ਤਾਰ....ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਸਰਹੱਦੀ ਜ਼ਿਲ੍ਹਿਆਂ ’ਚ ਪਾਇਲਟ ਪ੍ਰੋਜੈਕਟ ਨੂੰ ਮਨਜ਼ੂਰੀ.....ਪੰਜਾਬ ’ਚ ਮਾਨਸਿਕ ਸਿਹਤ ਸੰਸਥਾਵਾਂ ’ਤੇ ਵਧੇਗੀ ਨਿਗਰਾਨੀ, ਨਵੇਂ ਨਿਯਮ ਲਾਗੂ.....ਨਵੇਂ NDPS ਮਾਮਲੇ ’ਚ ਰਾਜਜੀਤ ਹੁੰਦਲ ਮੁੜ ਗ੍ਰਿਫ਼ਤਾਰ, ਅਦਾਲਤ ਨੇ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ....LPU ਹਿੰਸਾ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰ, 20 ਮੁਲਜ਼ਮਾਂ ਦੀ ਹੋਈ ਪਛਾਣ.....ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ – ਪਾਰਟੀ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ....

ਅੰਮ੍ਰਿਤਸਰ ’ਚ ਨਸ਼ੇ ਖ਼ਿਲਾਫ਼ ਵੱਡਾ CASO, 100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵੱਲੋਂ ਚੈਕਿੰਗ, 6 ਸ਼ੱਕੀ ਹਿਰਾਸਤ ’ਚ

Amritsar CASO Operation; ਅੰਮ੍ਰਿਤਸਰ ’ਚ ਨਸ਼ੇ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਸ਼ਨੀਵਾਰ ਤੜਕੇ ਗੁਰੂ ਕੀ ਵਡਾਲੀ ਇਲਾਕੇ ’ਚ ਪੁਲਿਸ ਵੱਲੋਂ ਕੌਰਡਨ ਐਂਡ ਸਰਚ ਆਪਰੇਸ਼ਨ (CASO) ਚਲਾਇਆ ਗਿਆ। ਥਾਣਾ ਛੇਹਰਟਾ ਅਧੀਨ ਆਉਂਦੇ ਇਸ ਇਲਾਕੇ ’ਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ 100 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਕਾਰਵਾਈ ਕੀਤੀ। ਸਵੇਰੇ ਸ਼ੁਰੂ ਹੋਇਆ ਇਹ ਸਰਚ ਆਪਰੇਸ਼ਨ […]
By : Updated On: 03 Oct 2026 15:01:PM
ਅੰਮ੍ਰਿਤਸਰ ’ਚ ਨਸ਼ੇ ਖ਼ਿਲਾਫ਼ ਵੱਡਾ CASO, 100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵੱਲੋਂ ਚੈਕਿੰਗ, 6 ਸ਼ੱਕੀ ਹਿਰਾਸਤ ’ਚ

Amritsar CASO Operation; ਅੰਮ੍ਰਿਤਸਰ ’ਚ ਨਸ਼ੇ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਸ਼ਨੀਵਾਰ ਤੜਕੇ ਗੁਰੂ ਕੀ ਵਡਾਲੀ ਇਲਾਕੇ ’ਚ ਪੁਲਿਸ ਵੱਲੋਂ ਕੌਰਡਨ ਐਂਡ ਸਰਚ ਆਪਰੇਸ਼ਨ (CASO) ਚਲਾਇਆ ਗਿਆ। ਥਾਣਾ ਛੇਹਰਟਾ ਅਧੀਨ ਆਉਂਦੇ ਇਸ ਇਲਾਕੇ ’ਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ 100 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਕਾਰਵਾਈ ਕੀਤੀ।

ਇਸ਼ਤਿਹਾਰ

ਸਵੇਰੇ ਸ਼ੁਰੂ ਹੋਇਆ ਇਹ ਸਰਚ ਆਪਰੇਸ਼ਨ ਕਰੀਬ 8 ਵਜੇ ਤੱਕ ਚੱਲਿਆ। ਪੁਲਿਸ ਟੀਮਾਂ ਨੇ ਘਰਾਂ, ਸ਼ੱਕੀ ਟਿਕਾਣਿਆਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਤਲਾਸ਼ੀ ਲਈ। ਇਸ ਦੌਰਾਨ 6 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਗਈ।

ਤਲਾਸ਼ੀ ਦੌਰਾਨ ਪੁਲਿਸ ਨੂੰ NDPS ਐਕਟ ਅਤੇ ਐਕਸਾਈਜ਼ ਐਕਟ ਨਾਲ ਸਬੰਧਤ ਬਰਾਮਦਗੀ ਵੀ ਹੋਈ ਹੈ। ਇਸ ਤੋਂ ਇਲਾਵਾ 3 ਲਾਵਾਰਿਸ ਜਾਂ ਸ਼ੱਕੀ ਵਾਹਨਾਂ ਨੂੰ ਵੀ ਪੁਲਿਸ ਨੇ ਕਬਜ਼ੇ ’ਚ ਲਿਆ ਹੈ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

DCP ਇਨਵੈਸਟੀਗੇਸ਼ਨ ਅੰਮ੍ਰਿਤਸਰ ਪ੍ਰਭਜੋਤ ਸਿੰਘ ਵਿਰਕ ਨੇ ਕਿਹਾ ਕਿ ਨਸ਼ੇ ਖ਼ਿਲਾਫ਼ ਪੁਲਿਸ ਦੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News