Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

CNG-PNG ਖਪਤਕਾਰਾਂ ਨੂੰ ਵੱਡੀ ਰਾਹਤ, Natural Gas ‘ਤੇ VAT ‘ਚ ਭਾਰੀ ਕਟੌਤੀ

ਚੰਡੀਗੜ੍ਹ ਪ੍ਰਸ਼ਾਸਨ ਨੇ Natural Gas ‘ਤੇ Value Added Tax (VAT) ਦੀ ਦਰ ਵਿੱਚ ਵੱਡੀ ਕਟੌਤੀ ਕੀਤੀ ਹੈ। VAT ਨੂੰ 12.5 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰ ਦਿੱਤਾ ਗਿਆ ਹੈ। ਨਵੀਂ VAT ਦਰ 18 ਸਤੰਬਰ 2026 ਦੀ ਅੱਧੀ ਰਾਤ ਤੋਂ ਲਾਗੂ ਹੋਵੇਗੀ। ਇਸ ਫੈਸਲੇ ਨਾਲ ਚੰਡੀਗੜ੍ਹ ਵਿੱਚ Compressed Natural Gas (CNG) ਅਤੇ Piped Natural Gas […]
By : Updated On: 18 Sep 2026 21:13:PM
CNG-PNG ਖਪਤਕਾਰਾਂ ਨੂੰ ਵੱਡੀ ਰਾਹਤ, Natural Gas ‘ਤੇ VAT ‘ਚ ਭਾਰੀ ਕਟੌਤੀ

ਚੰਡੀਗੜ੍ਹ ਪ੍ਰਸ਼ਾਸਨ ਨੇ Natural Gas ‘ਤੇ Value Added Tax (VAT) ਦੀ ਦਰ ਵਿੱਚ ਵੱਡੀ ਕਟੌਤੀ ਕੀਤੀ ਹੈ। VAT ਨੂੰ 12.5 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰ ਦਿੱਤਾ ਗਿਆ ਹੈ।

ਇਸ਼ਤਿਹਾਰ

ਨਵੀਂ VAT ਦਰ 18 ਸਤੰਬਰ 2026 ਦੀ ਅੱਧੀ ਰਾਤ ਤੋਂ ਲਾਗੂ ਹੋਵੇਗੀ। ਇਸ ਫੈਸਲੇ ਨਾਲ ਚੰਡੀਗੜ੍ਹ ਵਿੱਚ Compressed Natural Gas (CNG) ਅਤੇ Piped Natural Gas (PNG) ਦੀ ਵਰਤੋਂ ਕਰਨ ਵਾਲੇ ਖਪਤਕਾਰਾਂ ਨੂੰ ਟੈਕਸ ਵਿੱਚ ਰਾਹਤ ਮਿਲੇਗੀ।

VAT ਦਰ ਘਟਣ ਤੋਂ ਬਾਅਦ Natural Gas ਖਪਤਕਾਰਾਂ ਲਈ ਹੋਰ ਕਿਫਾਇਤੀ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ Natural Gas ਨਾਲ ਸਬੰਧਤ Infrastructure ਦੇ ਵਿਕਾਸ ਅਤੇ ਵਿਸਥਾਰ ਨੂੰ ਵੀ ਹੁਲਾਰਾ ਮਿਲਣ ਦੀ ਉਮੀਦ ਹੈ।

ਪ੍ਰਸ਼ਾਸਨ ਦੇ ਇਸ ਫੈਸਲੇ ਨਾਲ Clean Fuel Options ਦੀ ਉਪਲਬਧਤਾ ਅਤੇ ਵਰਤੋਂ ਨੂੰ ਵੀ ਉਤਸ਼ਾਹਿਤ ਕਰਨ ਵਿੱਚ ਮਦਦ ਮਿਲ ਸਕਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News