ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 12 DSP ਦੇ ਤਬਾਦਲੇ, 6 ਨੂੰ ਇੰਟੈਲੀਜੈਂਸ ਵਿੰਗ ਦੀ ਜ਼ਿੰਮੇਵਾਰੀ
Punjab Police Transfer Order; ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 12 ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ (DSP) ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ 6 ਡੀਐਸਪੀ ਨੂੰ ਡੀਐਸਪੀ ਇੰਟੈਲੀਜੈਂਸ ਵਿੰਗ ਦਾ ਅਹਿਮ ਚਾਰਜ ਸੌਂਪਿਆ ਗਿਆ ਹੈ। ਸਰਕਾਰੀ ਸੂਤਰਾਂ ਅਨੁਸਾਰ ਇਹ ਤਬਾਦਲੇ ਪ੍ਰਸ਼ਾਸਕੀ ਲੋੜਾਂ ਅਤੇ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ […]
By :
Jaspreet Singh
Updated On: 10 Feb 2026 18:33:PM
Punjab Police Transfer Order; ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 12 ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ (DSP) ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ 6 ਡੀਐਸਪੀ ਨੂੰ ਡੀਐਸਪੀ ਇੰਟੈਲੀਜੈਂਸ ਵਿੰਗ ਦਾ ਅਹਿਮ ਚਾਰਜ ਸੌਂਪਿਆ ਗਿਆ ਹੈ।


ਸਰਕਾਰੀ ਸੂਤਰਾਂ ਅਨੁਸਾਰ ਇਹ ਤਬਾਦਲੇ ਪ੍ਰਸ਼ਾਸਕੀ ਲੋੜਾਂ ਅਤੇ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੇ ਗਏ ਹਨ। ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਕੀਤੇ ਗਏ ਡੀਐਸਪੀ ਨੂੰ ਰਾਜ ਵਿੱਚ ਅਮਨ-ਕਾਨੂੰਨ, ਗੁਪਤ ਸੂਚਨਾਵਾਂ ਦੀ ਨਿਗਰਾਨੀ ਅਤੇ ਅਪਰਾਧਿਕ ਸਰਗਰਮੀਆਂ ‘ਤੇ ਨਜ਼ਰ ਰੱਖਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਪੁਲਿਸ ਵਿੱਚ ਲਗਾਤਾਰ ਪ੍ਰਸ਼ਾਸਕੀ ਬਦਲਾਅ ਕੀਤੇ ਜਾ ਰਹੇ ਹਨ, ਤਾਂ ਜੋ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਇੰਟੈਲੀਜੈਂਸ ਨੈਟਵਰਕ ਨੂੰ ਹੋਰ ਤੇਜ਼ ਕੀਤਾ ਜਾ ਸਕੇ।