Banner
Banner

ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ, 8 ਡੀਆਈਜੀ ਰੈਂਕ ਦੇ ਅਧਿਕਾਰੀਆਂ ਦੇ ਹੋਏ ਤਬਾਦਲੇ

Transfer: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਪ੍ਰਸ਼ਾਸਕੀ ਆਧਾਰ ‘ਤੇ ਵੱਡਾ ਬਦਲਾਅ ਕਰਦਿਆਂ ਡੀਆਈਜੀ ਰੈਂਕ ਦੇ 8 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਹਨ। ਗ੍ਰਹਿ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਇਹ ਤਬਾਦਲੇ ਤੁਰੰਤ ਪ੍ਰਭਾਵੀ ਮੰਨੇ ਜਾਣਗੇ। ਸਰਕਾਰੀ ਹੁਕਮ ਰਾਜਪਾਲ ਦੀ ਪ੍ਰਵਾਨਗੀ ਅਤੇ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ […]
Dailypost News
By : Updated On: 12 Jul 2025 14:25:PM
ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ, 8 ਡੀਆਈਜੀ ਰੈਂਕ ਦੇ ਅਧਿਕਾਰੀਆਂ ਦੇ ਹੋਏ ਤਬਾਦਲੇ

Transfer: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਪ੍ਰਸ਼ਾਸਕੀ ਆਧਾਰ ‘ਤੇ ਵੱਡਾ ਬਦਲਾਅ ਕਰਦਿਆਂ ਡੀਆਈਜੀ ਰੈਂਕ ਦੇ 8 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਹਨ।

ਗ੍ਰਹਿ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਇਹ ਤਬਾਦਲੇ ਤੁਰੰਤ ਪ੍ਰਭਾਵੀ ਮੰਨੇ ਜਾਣਗੇ। ਸਰਕਾਰੀ ਹੁਕਮ ਰਾਜਪਾਲ ਦੀ ਪ੍ਰਵਾਨਗੀ ਅਤੇ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ।

Read Latest News and Breaking News at Daily Post TV, Browse for more News

Ad
Ad