Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ: 274 ACP/DSP ਕੀਤੇ ਟਰਾਂਸਫਰ

ਚੰਡੀਗੜ੍ਹ: ਪੰਜਾਬ ਪੁਲਿਸ ਵਿਭਾਗ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਮਹਿਕਮੇ ਦੇ 274 ਏਐਸਪੀ ਅਤੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ। ਪੜ੍ਹੋ ਪੂਰੀ ਲਿਸਟ…..
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ: 274 ACP/DSP ਕੀਤੇ ਟਰਾਂਸਫਰ

ਚੰਡੀਗੜ੍ਹ: ਪੰਜਾਬ ਪੁਲਿਸ ਵਿਭਾਗ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਮਹਿਕਮੇ ਦੇ 274 ਏਐਸਪੀ ਅਤੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ। ਪੜ੍ਹੋ ਪੂਰੀ ਲਿਸਟ…..

Read Latest News and Breaking News at Daily Post TV, Browse for more News

Ad
Ad

Punjab District News