ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

Punjab News: ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸਾਲ 2013 ਵਿੱਚ ਮਹਿਲਾ ਨਾਲ ਮਾਰਕੁੱਟ ਅਤੇ SC/ST ਐਕਟ ਦੇ ਤਹਿਤ ਦੋਸ਼ੀ ਕਰਾਰ ਦਿੱਤੇ ਗਏ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਲਾਲਪੁਰਾ ਸਣੇ ਹੋਰਨਾਂ ਨੂੰ ਇਸ ਕੇਸ ਵਿਚੋਂ ਕਰੀ ਕਰ ਦਿੱਤਾ ਗਿਆ ਹੈ। ਪੀੜਤ ਧਿਰ ਨਾਲ ਹੋਏ […]
Amritpal Singh
By : Updated On: 30 Mar 2026 21:05:PM
ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

Punjab News: ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸਾਲ 2013 ਵਿੱਚ ਮਹਿਲਾ ਨਾਲ ਮਾਰਕੁੱਟ ਅਤੇ SC/ST ਐਕਟ ਦੇ ਤਹਿਤ ਦੋਸ਼ੀ ਕਰਾਰ ਦਿੱਤੇ ਗਏ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਲਾਲਪੁਰਾ ਸਣੇ ਹੋਰਨਾਂ ਨੂੰ ਇਸ ਕੇਸ ਵਿਚੋਂ ਕਰੀ ਕਰ ਦਿੱਤਾ ਗਿਆ ਹੈ।

ਪੀੜਤ ਧਿਰ ਨਾਲ ਹੋਏ ਸਮਝੌਤੇ ਤੋਂ ਬਾਅਦ ਹੀ ਹੁਣ ਇਸ ਮਾਮਲੇ ਵਿੱਚ ਟਰਾਇਲ ਕੋਰਟ ਦੁਆਰਾ ਲਾਲਪੁਰਾ ਅਤੇ ਹੋਰਾਂ ਨੂੰ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਏ ਜਾਣ ਦੇ ਫੈਸਲੇ ਨੂੰ ਹੁਣ ਹਾਈਕੋਰਟ ਨੇ ਰੱਦ ਕਰਦੇ ਹੋਏ ਲਾਲਪੁਰਾ ਸਣੇ ਉਨ੍ਹਾਂ ਸਾਰਿਆਂ ਨੂੰ ਵੱਡੀ ਰਾਹਤ ਦਿੱਤੀ ਹੈ।

ਇਸ ਫੈਸਲੇ ਤੋਂ ਬਾਅਦ ਹੁਣ ਲਾਲਪੁਰਾ ਸਣੇ ਹੋਰ ਸਾਰੇ ਦੋਸ਼ੀ ਵਿਅਕਤੀ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ।

Read Latest News and Breaking News at Daily Post TV, Browse for more News

Ad
Ad