Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਹੜ੍ਹ ਪ੍ਰਬੰਧਨ ਲਈ ਤਿਆਰ ਮਾਨ ਸਰਕਾਰ, ਜਾਰੀ ਕੀਤਾ ਸਹਾਇਤਾ ਨੰਬਰ – 0181-2240064

ਪੰਜਾਬ ਵਿੱਚ ਵਧਦੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ, ਮਾਨ ਸਰਕਾਰ ਨੇ ਹੜ੍ਹ ਪ੍ਰਬੰਧਨ ਲਈ ਪੂਰੀ ਤਿਆਰੀ ਦਾ ਦਾਅਵਾ ਕੀਤਾ ਹੈ। ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਜਲੰਧਰ ਵਿੱਚ ਇੱਕ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸਹਾਇਤਾ ਲਈ 24×7 ਹੈਲਪਲਾਈਨ ਨੰਬਰ ਜਾਰੀ ਹੜ੍ਹ ਪ੍ਰਭਾਵਿਤ ਲੋਕ ਕਿਸੇ ਵੀ ਸਮੇਂ ਹੇਠਾਂ ਦਿੱਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹੜ੍ਹ ਪ੍ਰਬੰਧਨ ਲਈ ਤਿਆਰ ਮਾਨ ਸਰਕਾਰ, ਜਾਰੀ ਕੀਤਾ ਸਹਾਇਤਾ ਨੰਬਰ – 0181-2240064

ਪੰਜਾਬ ਵਿੱਚ ਵਧਦੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ, ਮਾਨ ਸਰਕਾਰ ਨੇ ਹੜ੍ਹ ਪ੍ਰਬੰਧਨ ਲਈ ਪੂਰੀ ਤਿਆਰੀ ਦਾ ਦਾਅਵਾ ਕੀਤਾ ਹੈ। ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਜਲੰਧਰ ਵਿੱਚ ਇੱਕ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਸਹਾਇਤਾ ਲਈ 24×7 ਹੈਲਪਲਾਈਨ ਨੰਬਰ ਜਾਰੀ

ਹੜ੍ਹ ਪ੍ਰਭਾਵਿਤ ਲੋਕ ਕਿਸੇ ਵੀ ਸਮੇਂ ਹੇਠਾਂ ਦਿੱਤੇ ਹੈਲਪਲਾਈਨ ਨੰਬਰ 0181-2240064 ‘ਤੇ ਸੰਪਰਕ ਕਰ ਸਕਦੇ ਹਨ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹਰ ਖੇਤਰ ਵਿੱਚ ਤੁਰੰਤ ਪ੍ਰਤੀਕਿਰਿਆ ਟੀਮਾਂ ਤਿਆਰ ਹਨ।

ਹੜ੍ਹ ਕੰਟਰੋਲ ਲਈ ਕੌਣ ਜ਼ਿੰਮੇਵਾਰ ਹੈ?

ਮੰਤਰੀ ਅਮਨ ਅਰੋੜਾ ਨੂੰ ਜਲੰਧਰ ਦੇ ਰਾਜ ਪੱਧਰੀ ਕੰਟਰੋਲ ਰੂਮ ਦਾ ਇੰਚਾਰਜ ਬਣਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਜਲੰਧਰ ਅਤੇ ਪੰਜਾਬ ਸੈਰ-ਸਪਾਟਾ ਸਲਾਹਕਾਰ ਦੀਪਕ ਬਾਲੀ ਕੰਟਰੋਲ ਰੂਮ ਤੋਂ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ।

ਇਹ ਮੰਤਰੀ ਰੱਖਣਗੇ ਰਾਜ ਪੱਧਰੀ ਨਿਗਰਾਨੀ

  • ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੜੀਆ ਅਤੇ ਬਰਿੰਦਰ ਕੁਮਾਰ ਗੋਇਲ ਨੂੰ ਪੂਰੇ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਉੱਤੇ ਨਿਗਰਾਨੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਹ ਜ਼ਿਲ੍ਹੇ ਘਾਤਕ ਹੜ੍ਹ ਦੇ ਖਤਰੇ ‘ਚ

ਮੌਸਮ ਵਿਭਾਗ ਅਤੇ ਪ੍ਰਸ਼ਾਸਨ ਮੁਤਾਬਕ ਤਿੰਨ ਜ਼ਿਲ੍ਹੇ — ਕਪੂਰਥਲਾ, ਤਰਨਤਾਰਨ ਅਤੇ ਫਾਜ਼ਿਲਕਾ — ਹੜ੍ਹ ਦੇ ਸਭ ਤੋਂ ਵੱਧ ਖ਼ਤਰੇ ‘ਚ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਇੰਚਾਰਜ ਮੰਤਰੀਆਂ ਦੀ ਨਿਯੁਕਤੀ ਕੀਤੀ ਗਈ ਹੈ:

ਕਪੂਰਥਲਾ:

  • ਮੰਤਰੀ ਮੋਹਿੰਦਰ ਭਗਤ
  • ਹਰਦੀਪ ਸਿੰਘ ਮੁੰਡਿਆ

ਤਰਨਤਾਰਨ:

  • ਮੰਤਰੀ ਲਾਲਜੀਤ ਸਿੰਘ ਭੁੱਲਰ
  • ਹਰਭਜਨ ਸਿੰਘ ETO

ਫਾਜ਼ਿਲਕਾ:

  • ਮੰਤਰੀ ਡਾ. ਬਲਜੀਤ ਕੌਰ
  • ਤਰੁਣਪ੍ਰੀਤ ਸਿੰਘ ਸੌਂਧ

ਐਮਰਜੈਂਸੀ ਸਹਾਇਤਾ ਲਈ ਕਾਲ ਕਰੋ: 0181-2240064

Read Latest News and Breaking News at Daily Post TV, Browse for more News

Ad
Ad

Punjab District News