ਮਾਨ ਸਰਕਾਰ ਦਾ ਐਕਸ਼ਨ, ਬਠਿੰਡਾ ਦਾ DSP ਹਰਬੰਸ ਸਿੰਘ ਸਸਪੈਂਡ: ਸੂਤਰ
Punjab News: ‘ਨਸ਼ਿਆਂ ਵਿਰੁੱਧ ਜੰਗ’ ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਡਰੱਗ ਮਾਮਲੇ ਦੀ ਕਾਰਵਾਈ ਵਿੱਚ ਢਿੱਲ ਤਹਿਤ ਇਹ ਐਕਸ਼ਨ ਲਿਆ ਗਿਆ ਹੈ। ਡੀਐਸਪੀ ਦੇ ਨਸ਼ਾ ਤਸਕਰਾਂ ਨਾਲ […]
By :
Dailypost News
Updated On: 09 Jun 2025 16:14:PM
Punjab News: ‘ਨਸ਼ਿਆਂ ਵਿਰੁੱਧ ਜੰਗ’ ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਜਾਣਕਾਰੀ ਮਿਲੀ ਹੈ ਕਿ ਡਰੱਗ ਮਾਮਲੇ ਦੀ ਕਾਰਵਾਈ ਵਿੱਚ ਢਿੱਲ ਤਹਿਤ ਇਹ ਐਕਸ਼ਨ ਲਿਆ ਗਿਆ ਹੈ। ਡੀਐਸਪੀ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।