Journalism Of Hope
BREAKING NEWS
ਮੇਲਾ ਰੱਖੜ ਪੁੰਨਿਆ ’ਤੇ ਪਹਿਲੀ ਵਾਰ ਸਿਆਸੀ ਸਟੇਜ ਲਗਾਏਗੀ ਭਾਜਪਾ.....ਏਅਰਪੋਰਟ ’ਤੇ ਬੋਰਡਿੰਗ ਪਾਸ ’ਤੇ ਇਮੀਗ੍ਰੇਸ਼ਨ ਮੋਹਰ ਲਾਉਣ ਦੀ ਪ੍ਰਥਾ ਹੋਵੇਗੀ ਖਤਮ.....ਇਟਲੀ ’ਚ ਪੰਜਾਬੀ ਨੌਜਵਾਨ ਦੀ ਪਰਿਵਾਰ ਦੇ ਸਾਹਮਣੇ ਹੀ ਸੜਕ ਹਾਦਸੇ ‘ਚ ਦਰਦਨਾਕ ਮੌਤ....ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ....ਫਰਜ਼ੀ PhD ਡਿਗਰੀ ਮਾਮਲੇ ’ਚ ਲੇਡੀ ਪ੍ਰਿੰਸੀਪਲ ਗ੍ਰਿਫ਼ਤਾਰ.....ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਝੜਪ, ਚਾਰ ਜ਼ਖ਼ਮੀ.....42 ਸਾਲ ਬਾਅਦ ਫੜਿਆ ਗਿਆ ਕਤਲ ਦਾ ਮੁਲਜ਼ਮ, 23 ਸਾਲ ਦੀ ਉਮਰ ਵਿੱਚ ਹੱਤਿਆ ਕਰਨ ਤੋਂ ਬਾਅਦ ਹੋ ਗਿਆ ਸੀ ਫਰਾਰ.....ਕੈਨੇਡਾ ਦੇ ਟੋਰਾਂਟੋ ਏਅਰਪੋਰਟ ’ਤੇ ਭਾਰਤੀ ਨੌਜਵਾਨ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਬਦਲੇ

Market Committees Planning Boards other government bodies: ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਸਰਕਾਰ ਵੱਲੋਂ ਨਵੀਆਂ ਜ਼ਿੰਮੇਵਾਰੀਆਂ ਸੌਂਪੇ ਗਏ ਸਾਰੇ ਅਹੁਦੇਦਾਰਾਂ ਨੂੰ ਦਿਲੋਂ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਉਮੀਦ ਜਤਾਈ […]
Ranjit Singh
By : Updated On: 23 Aug 2026 13:41:PM
ਪੰਜਾਬ ਸਰਕਾਰ ਨੇ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਬਦਲੇ

Market Committees Planning Boards other government bodies: ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ।

ਇਸ਼ਤਿਹਾਰ

ਸਰਕਾਰ ਵੱਲੋਂ ਨਵੀਆਂ ਜ਼ਿੰਮੇਵਾਰੀਆਂ ਸੌਂਪੇ ਗਏ ਸਾਰੇ ਅਹੁਦੇਦਾਰਾਂ ਨੂੰ ਦਿਲੋਂ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਉਮੀਦ ਜਤਾਈ ਗਈ ਹੈ ਕਿ ਨਵੀਂ ਟੀਮ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਆਪਣਾ ਯੋਗਦਾਨ ਪਾਏਗੀ। ਦੇਖੋ ਲਿਸਟ…..

Read Latest News and Breaking News at Daily Post TV, Browse for more News

Ad
Ad

Punjab District News