Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਰਾਜਪੁਰਾ-ਪਟਿਆਲਾ ਰੋਡ ‘ਤੇ ਪਲਾਸਟਿਕ ਦੇ ਪਾਈਪਾਂ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ

Punjab News: ਰਾਜਪੁਰਾ ਪਟਿਆਲਾ ਜੀਟੀ ਰੋਡ ‘ਤੇ ਇਕ ਵੱਡੇ ਪੈਲੇਸ ਦੇ ਨੇੜੇ ਫੈਕਟਰੀ ਦੇ ਗੋਦਾਮ ਵਿਚ ਪਲਾਸਟਿਕ ਦੇ ਪਾਈਪ ਪਏ ਹਨ। ਉਨ੍ਹਾਂ ਨੂੰ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੁਸ਼ੱਕਤ ਕਰ ਰਹੀਆਂ ਹਨ ਪਰ ਹਾਲੇ ਤੱਕ ਅੱਗ ਉਤੇ ਕਿਸੇ ਵੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ। ਹਾਲ ਦੀ ਘੜੀ ਕੋਈ ਵੀ ਦੱਸਣ ਨੂੰ […]
Nishant Malyan
By : Updated On: 08 Feb 2026 17:14:PM
ਰਾਜਪੁਰਾ-ਪਟਿਆਲਾ ਰੋਡ ‘ਤੇ ਪਲਾਸਟਿਕ ਦੇ ਪਾਈਪਾਂ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ

Punjab News: ਰਾਜਪੁਰਾ ਪਟਿਆਲਾ ਜੀਟੀ ਰੋਡ ‘ਤੇ ਇਕ ਵੱਡੇ ਪੈਲੇਸ ਦੇ ਨੇੜੇ ਫੈਕਟਰੀ ਦੇ ਗੋਦਾਮ ਵਿਚ ਪਲਾਸਟਿਕ ਦੇ ਪਾਈਪ ਪਏ ਹਨ। ਉਨ੍ਹਾਂ ਨੂੰ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੁਸ਼ੱਕਤ ਕਰ ਰਹੀਆਂ ਹਨ ਪਰ ਹਾਲੇ ਤੱਕ ਅੱਗ ਉਤੇ ਕਿਸੇ ਵੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ। ਹਾਲ ਦੀ ਘੜੀ ਕੋਈ ਵੀ ਦੱਸਣ ਨੂੰ ਤਿਆਰ ਨਹੀਂ ਕਿ ਅੱਗ ਕਿਵੇਂ ਲੱਗੀ ਹੈ। ਸਾਰੇ ਪਾਸੇ ਅਫਰਾ-ਤਫਰੀ ਵਾਲਾ ਮਾਹੌਲ ਹੈ।

ਇਸ਼ਤਿਹਾਰ

ਜਿਸ ਥਾਂ ਉਤੇ ਅੱਗ ਲੱਗੀ ਹੈ, ਉਸ ਦੇ ਨਾਲ ਰਾਜਪੁਰੇ ਦਾ ਮਸ਼ਹੂਰ ਮੈਰਿਜ ਪੈਲੇਸ ਹੈ, ਉਸ ਪੈਲੇਸ ਵਿਚ ਵਿਆਹ ਦਾ ਫੰਕਸ਼ਨ ਚੱਲ ਰਿਹਾ ਸੀ। ਅੱਗ ਕਾਰਨ ਵਿਆਹ ਦੇ ਫੰਕਸ਼ਨ ਦੇ ਰੰਗ ਵਿਚ ਵੀ ਭੰਗ ਪੈ ਗਿਆ ਅਤੇ ਉੱਥੇ ਵੀ ਅਫਰਾ-ਤਫਰੀ ਮਚ ਗਈ।

Read Latest News and Breaking News at Daily Post TV, Browse for more News

Ad
Ad

Punjab District News