Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Chandigarh ਦੇ ਸੈਕਟਰ-22 ਮੋਬਾਈਲ ਮਾਰਕੀਟ ਵਿੱਚ ਭਿਆਨਕ ਅੱਗ, ਇਲਾਕੇ ‘ਚ ਮਚੀ ਹਫ਼ੜਾ-ਦਫ਼ੜੀ

Chandigarh fire News: Chandigarh ਦੇ ਸੈਕਟਰ-22 ਸਥਿਤ ਮੋਬਾਈਲ ਮਾਰਕੀਟ ਵਿੱਚ ਅੱਜ ਅਚਾਨਕ ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿੱਚ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ। ਇਹ ਮਾਰਕੀਟ ਮੋਬਾਈਲ ਫੋਨ ਅਤੇ ਇਲੈਕਟ੍ਰਾਨਿਕਸ ਸ਼ੋਅਰੂਮਾਂ ਲਈ ਕਾਫ਼ੀ ਪ੍ਰਸਿੱਧ ਹੈ, ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਖਰੀਦਦਾਰੀ ਲਈ ਪਹੁੰਚਦੇ ਹਨ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Chandigarh ਦੇ ਸੈਕਟਰ-22 ਮੋਬਾਈਲ ਮਾਰਕੀਟ ਵਿੱਚ ਭਿਆਨਕ ਅੱਗ, ਇਲਾਕੇ ‘ਚ ਮਚੀ ਹਫ਼ੜਾ-ਦਫ਼ੜੀ

Chandigarh fire News: Chandigarh ਦੇ ਸੈਕਟਰ-22 ਸਥਿਤ ਮੋਬਾਈਲ ਮਾਰਕੀਟ ਵਿੱਚ ਅੱਜ ਅਚਾਨਕ ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿੱਚ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ। ਇਹ ਮਾਰਕੀਟ ਮੋਬਾਈਲ ਫੋਨ ਅਤੇ ਇਲੈਕਟ੍ਰਾਨਿਕਸ ਸ਼ੋਅਰੂਮਾਂ ਲਈ ਕਾਫ਼ੀ ਪ੍ਰਸਿੱਧ ਹੈ, ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਖਰੀਦਦਾਰੀ ਲਈ ਪਹੁੰਚਦੇ ਹਨ।

ਘਟਨਾ ਦੀ ਜਾਣਕਾਰੀ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੱਗ ਲੱਗਣ ਸਮੇਂ ਮਾਰਕੀਟ ਵਿੱਚ ਅਜੇ ਵੀ ਭੀੜ ਸੀ।

ਫਾਇਰ ਬ੍ਰਿਗੇਡ ਕਰਮਚਾਰੀਆਂ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਹਨ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਸੁਰੱਖਿਆ ਕਾਰਨਾਂ ਕਰਕੇ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਣ ਲਈ ਆਲੇ-ਦੁਆਲੇ ਦੇ ਪੂਰੇ ਖੇਤਰ ਨੂੰ ਖਾਲੀ ਕਰਵਾ ਲਿਆ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News